Rahul Gandhi Rally: ਪੰਜਾਬ ਵਿੱਚ ਰਾਹੁਲ ਗਾਂਧੀ ਦੀ ਰੈਲੀ, ਬਰਨਾਲਾ ਤੋਂ ਦੇਖੋ ਲਾਈਵ - RAHUL GANDHI LIVE

🎬 Watch Now: Feature Video

thumbnail
ਪੰਜਾਬ ਵਿੱਚ ਰਾਹੁਲ ਗਾਂਧੀ ਦੀ ਰੈਲੀ (ETV Bharat)

By ETV Bharat Punjabi Team

Published : February 28, 2026 at 1:14 PM IST

|

Updated : February 28, 2026 at 2:29 PM IST

1 Min Read
Choose ETV Bharat

ਬਰਨਾਲਾ ਵਿਖੇ ਅੱਜ (ਸ਼ਨੀਵਾਰ) ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਪੰਜਾਬ ਕਾਂਗਰਸ ਦੀ 'ਮਨਰੇਗਾ ਬਚਾਓ ਸੰਗਰਾਮ' ਅਤੇ 'ਕਿਸਾਨ ਮਜ਼ਦੂਰ ਰੈਲੀ' ਹੈ। ਇਹ ਰੈਲੀ ਅਨਾਜ ਮੰਡੀ ਵਿੱਚ ਹੋ ਰਹੀ ਹੈ, ਜਿਸ ਨੂੰ 2027 ਦੀਆਂ ਚੋਣਾਂ ਨੂੰ ਲੈ ਕੇ ਅਹਿਮ ਸਿਆਸੀ ਸ਼ੁਰੂਆਤ ਮੰਨੀ ਜਾ ਰਹੀ ਹੈ। ਇਸ ਮੌਕੇ ਰੈਲੀ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਪਹੁੰਚ ਗਏ ਹਨ। ਉਨ੍ਹਾਂ ਦੇ ਨਾਲ ਪੰਜਾਬ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਵੀ ਨਾਲ ਮੌਜੂਦ। ਦਾਣਾ ਮੰਡੀ ਬਰਨਾਲਾ ਵਿਖੇ ਹੋਣ ਵਾਲੀ ਕਾਂਗਰਸ ਪਾਰਟੀ ਦੀ ਰੈਲੀ ਦੌਰਾਨ ਆਵਾਜਾਈ ਨੂੰ ਸੁਚਾਰੂ ਅਤੇ ਸੁਰੱਖਿਤ ਬਣਾਈ ਰੱਖਣ ਲਈ ਬਰਨਾਲਾ ਪੁਲਿਸ ਵੱਲੋਂ ਵਿਸ਼ੇਸ਼ ਟ੍ਰੈਫਿਕ ਪ੍ਰਬੰਧ ਕੀਤੇ ਗਏ ਹਨ। ਵੱਖ-ਵੱਖ ਦਿਸ਼ਾਵਾਂ ਤੋਂ ਆਉਣ ਵਾਲੇ ਵਾਹਨਾਂ ਲਈ ਬਦਲੇ ਹੋਏ ਰੂਟ ਨਿਰਧਾਰਿਤ ਕੀਤੇ ਗਏ ਹਨ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

Last Updated : February 28, 2026 at 2:29 PM IST

ABOUT THE AUTHOR

...view details