Punjab Budget Session: ਹੰਗਾਮੇ ਤੋਂ ਬਾਅਦ ਸਦਨ ਦੀ ਕਾਰਵਾਈ ਮੁੜ ਸ਼ੁਰੂ, ਦੇਖੋ LIVE - PUNJAB BUDGET SESSION
🎬 Watch Now: Feature Video

Published : March 11, 2026 at 2:22 PM IST
|Updated : March 11, 2026 at 6:17 PM IST
ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਪੰਜਵਾਂ ਦਿਨ ਹੈ। ਪੰਜਾਬ ਵਿਧਾਨ ਸਭਾ ਅਨੁਸਾਰ ਸੈਸ਼ਨ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੂ ਹੋਈ ਸੀ ਅਤੇ ਪਹਿਲਾਂ ਪ੍ਰਸ਼ਨਕਾਲ ਚੱਲਿਆ। ਇਸ ਤੋਂ ਬਾਅਦ ਹਰਪਾਲ ਚੀਮਾ ਅਤੇ ਸੁਖਪਾਲ ਖਹਿਰਾ ਵਿਚਾਲੇ ਤਿੱਖੀ ਬਹਿਸ ਹੋਈ। ਵਿਰੋਧੀਆਂ ਵਲੋਂ ਸਦਨ ਅੰਦਰ ਨਾਅਰੇਬਾਜ਼ੀ ਕੀਤੀ ਗਈ। ਇਸ ਕਾਰਨ ਸਪੀਕਰ ਨੇ 20 ਮਿੰਟ ਲਈ ਸਦਨ ਦੀ ਕਾਰਵਾਈ ਮੁਲਤਵੀ ਕੀਤੀ ਸੀ। ਹੁਣ ਮੁੜ ਸਦਨ ਦੀ ਕਾਰਵਾਈ ਸ਼ੁਰੂ ਹੋਈ ਹੈ। ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਔਰਤਾਂ ਨੂੰ 1,000 ਰੁਪਏ ਦੇਣ ਦੇ ਸਰਕਾਰ ਦੇ ਐਲਾਨ ਸੰਬੰਧੀ ਉਨ੍ਹਾਂ ਦੀਆਂ ਟਿੱਪਣੀਆਂ ਦਾ ਜਵਾਬ ਦੇਣ ਤੋਂ ਪਹਿਲਾਂ ਹੀ ਹੰਗਾਮਾ ਹੋਇਆ। ਮੰਗਲਵਾਰ ਨੂੰ ਉਨ੍ਹਾਂ ਵਿਰੁੱਧ ਨਿੰਦਾ ਮਤਾ ਪਾਸ ਕੀਤਾ ਗਿਆ ਸੀ। ਮਹਿਲਾ ਕਮਿਸ਼ਨ ਨੇ ਵੀ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ।