ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੀ ਕਾਰਵਾਈ, ਦੇਖੋ LIVE - PUNJAB BUDGET SESSION
🎬 Watch Now: Feature Video

Published : March 12, 2026 at 2:43 PM IST
|Updated : March 12, 2026 at 4:01 PM IST
ਚੰਡੀਗੜ੍ਹ: ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਛੇਵਾਂ ਦਿਨ ਹੈ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਮੁੱਦੇ 'ਤੇ ਹੰਗਾਮਾ ਦੇਖਣ ਨੂੰ ਮਿਲਿਆ ਹੈ। ਉਥੇ ਹੀ ਸੁਖਪਾਲ ਖਹਿਰਾ ਖਿਲਾਫ਼ ਅਧਿਕਾਰਾਂ ਦੀ ਉਲੰਘਣਾ ਦਾ ਮਤਾ ਪਾਸ ਕੀਤਾ ਗਿਆ ਹੈ। ਜਿਸ ਨੂੰ ਕਿ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤਾ ਗਿਆ ਸੀ। ਉਥੇ ਹੀ ਖਹਿਰਾ ਦਾ ਮਸਲਾ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਸੌਂਪ ਦਿੱਤਾ ਗਿਆ ਹੈ। ਉਥੇ ਹੀ ਪ੍ਰਤਾਪ ਬਾਜਵਾ ਵੱਲੋਂ ਮੁੱਖ ਮੰਤਰੀ ਮਾਨ ਖਿਲਾਫ਼ ਮਤਾ ਪੇਸ਼ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਠੁਕਰਾ ਦਿੱਤਾ ਗਿਆ। ਉਥੇ ਹੀ ਅੱਜ ਵਿਧਾਨ ਸਭਾ 'ਚ ਐਲਪੀਜੀ ਸਿਲੰਡਰਾਂ ਦੀ ਘਾਟ ਦਾ ਮੁੱਦਾ ਵੀ ਉੱਠਿਆ ਹੈ।