ਰਾਜਗੜ੍ਹ ਪਿੰਡ ਵਿੱਚ ਮਜ਼ਦੂਰ ‘ਤੇ ਚੱਲੀਆਂ ਗੋਲੀਆਂ, ਹਾਲਤ ਗੰਭੀਰ - GUNSHOTS FIRED IN GHANAUR

🎬 Watch Now: Feature Video

thumbnail
ਰਾਜਗੜ੍ਹ ਪਿੰਡ ਵਿੱਚ ਮਜ਼ਦੂਰ ‘ਤੇ ਚੱਲੀਆਂ ਗੋਲੀਆਂ (Etv Bharat)

By ETV Bharat Punjabi Team

Published : February 27, 2026 at 7:22 PM IST

1 Min Read
Choose ETV Bharat

ਘਨੌਰ/ਪਟਿਆਲਾ: ਘਨੌਰ ਵਿਧਾਨ ਸਭਾ ਹਲਕੇ ਦੇ ਅਧੀਨ ਪਿੰਡ ਰਾਜਗੜ੍ਹ ਵਿੱਚ ਅੱਜ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਮੋਟਰਸਾਈਕਲ ‘ਤੇ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਨੇ ਇੱਕ ਮਜ਼ਦੂਰ ‘ਤੇ ਗੋਲੀਆਂ ਚਲਾ ਦਿੱਤੀਆਂ।ਜਾਣਕਾਰੀ ਅਨੁਸਾਰ ਮਜ਼ਦੂਰ ਪਾਰਸ ਨੂੰ ਤਿੰਨ ਗੋਲੀਆਂ ਲੱਗੀਆਂ ਹਨ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ ਅਤੇ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਹਮਲਾਵਰਾਂ ਦੀ ਪਹਿਚਾਣ ਨਹੀਂ ਹੋ ਸਕੀ ਅਤੇ ਫਾਇਰਿੰਗ ਦੇ ਕਾਰਨਾਂ ਬਾਰੇ ਵੀ ਕੋਈ ਖੁਲਾਸਾ ਨਹੀਂ ਹੋਇਆ ਹੈ

ABOUT THE AUTHOR

...view details