ਨਵੀਂ ਦਿੱਲੀ: ਦੇਸ਼ ‘ਚ ਵੱਧ ਰਹੇ ਕੋਰੋਨਾ ਵਾਇਰਸ ਦੇ ਸੰਕਟ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕੀਤੀ ਹੈ।
ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਭਰ ‘ਚ 21 ਦਿਨਾਂ ਦੇ ਲਾਕਡਾਊਨ ਦਾ ਐਲਾਨ ਕੀਤਾ ਗਿਆ ਸੀ, ਜਿਸ ਕਰਕੇ ਦੇਸ਼ ਨੂੰ ਹਰ ਰੋਜ਼ ਆਰਥਿਕ ਮੋਰਚਿਆਂ ‘ਤੇ ਕਾਫੀ ਨੁਕਸਾਨ ਹੋ ਰਿਹਾ ਹੈ।
(ਹੋਰ ਵੇਰਵਿਆਂ ਲਈ ਇੰਤਜ਼ਾਰ ਕਰੋ)