ETV Bharat / bharat

Top 10: ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ

author img

By

Published : Oct 21, 2020, 7:03 AM IST

ਦੇਸ਼, ਦੁਨੀਆ ਤੇ ਸੂਬੇ ਭਰ 'ਚ ਅੱਜ ਕੀ ਰਹੇਗਾ ਖ਼ਾਸ ਤੇ ਕਿਸ ਖ਼ਬਰ 'ਚ ਰਹੇਗੀ ਨਜ਼ਰ, ਜਾਣੋਂ...

ਫ਼ੋਟੋ
ਫ਼ੋਟੋ

  • ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਤੀਜੇ ਦਿਨ ਦੀ ਕਾਰਵਾਈ ਅੱਜ
  • ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ 28ਵੇਂ ਦਿਨ ਵੀ ਜਾਰੀ
  • ਚੰਡੀਗੜ੍ਹ ਵਿਖੇ 30 ਕਿਸਾਨ ਜਥੇਬੰਦੀਆਂ ਦੀ ਹੋਵੇਗੀ ਬੈਠਕ
  • ਮੀਟਿੰਗ ਵਿੱਚ ਕਿਸਾਨਾਂ ਵੱਲੋਂ ਖੇਤੀ ਸੋਧ ਬਿੱਲਾਂ ਤੇ ਮੁੱਖ ਮੰਤਰੀ ਦੀ ਅਪੀਲ 'ਤੇ ਅੱਜ ਹੋਵੇਗਾ ਫ਼ੈਸਲਾ
    ਵੀਡੀਓ
  • ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੋਰ ਕਮੇਟੀ ਦੀ ਬੈਠਕ ਅੱਜ
  • ਸੰਘਰਸ਼ ਕਮੇਟੀ ਵੱਲੋਂ ਅਗਲੇ ਸੰਘਰਸ਼ ਦੀ ਰੂਪ ਰੇਖਾ ਦਾ ਹੋ ਸਕਦੈ ਐਲਾਨ
  • ਬਿਹਾਰ ਚੋਣਾਂ ਨੂੰ ਲੈ ਕੇ ਕਾਂਗਰਸ ਅੱਜ ਜਾਰੀ ਕਰੇਗੀ ਚੋਣ ਮਨੋਰਥ ਪੱਤਰ
  • ਹਰਿਆਣਾ ਵਿੱਚ 5 ਨਵੰਬਰ ਤੋਂ ਸ਼ੁਰੂ ਹੋਵੇਗਾ ਮੌਨਸੂਨ ਸੈਸ਼ਨ
  • ਪੰਜਾਬ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਹੋਈ 1,28,590, ਹੋਈਆਂ 4037 ਮੌਤਾਂ
  • IPL 2020: ਕੋਲਕਾਤਾ ਨਾਈਟ ਰਾਈਡਰਜ਼ ਤੇ ਰੋਇਲ ਚੈਲੇਂਜ ਬੇਂਗਲੁਰੂ ਵਿਚਕਾਰ ਮੁਕਾਬਲਾ ਅੱਜ
ETV Bharat Logo

Copyright © 2024 Ushodaya Enterprises Pvt. Ltd., All Rights Reserved.