ETV Bharat / bharat

ਨਵਜੋਤ ਸਿੱਧੂ ਖਿਲਾਫ਼ ਬਿਕਰਮ ਮਜੀਠੀਆ ਲੜਨਗੇ ਚੋਣ

author img

By

Published : Jan 26, 2022, 8:44 AM IST

Updated : Jan 26, 2022, 6:15 PM IST

ਪੰਜਾਬੀ ਦੀਆਂ ਖ਼ਬਰਾਂ
ਪੰਜਾਬੀ ਦੀਆਂ ਖ਼ਬਰਾਂ

18:12 January 26

ਅਕਾਲੀ ਦਲ ਨੇ ਅੰਮ੍ਰਿਤਸਰ ਈਸਟ ਸੀਟ 'ਤੇ ਉਤਾਰਿਆ ਉਮੀਦਵਾਰ

ਨਵਜੋਤ ਸਿੱਧੂ ਖਿਲਾਫ਼ ਬਿਕਰਮ ਮਜੀਠੀਆ ਲੜਨਗੇ ਚੋਣ

ਅਕਾਲੀ ਦਲ ਨੇ ਅੰਮ੍ਰਿਤਸਰ ਈਸਟ ਸੀਟ 'ਤੇ ਉਤਾਰਿਆ ਉਮੀਦਵਾਰ

ਸੁਖਬੀਰ ਬਾਦਲ ਨੇ ਕੀਤਾ ਐਲਾਨ

ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਲੜਨਗੇ ਚੋਣ

13:49 January 26

ਜੰਮੂ-ਕਸ਼ਮੀਰ: ਸ਼੍ਰੀਨਗਰ ਦੇ ਲਾਲ ਚੌਕ 'ਤੇ ਲਹਿਰਾਇਆ ਗਿਆ ਰਾਸ਼ਟਰੀ ਝੰਡਾ

ਜੰਮੂ-ਕਸ਼ਮੀਰ: ਸ਼੍ਰੀਨਗਰ ਦੇ ਲਾਲ ਚੌਕ 'ਤੇ ਲਹਿਰਾਇਆ ਗਿਆ ਰਾਸ਼ਟਰੀ ਝੰਡਾ

11:49 January 26

ਹੁਸ਼ਿਆਰਪੁਰ ਵਿਖੇ ਕੈਬਨਿਟ ਮੰਤਰੀ ਪੰਜਾਬ ਅਰੁਨਾ ਚੌਧਰੀ ਨੇ ਫਹਿਰਾਇਆ ਝੰਡਾ

ਹੁਸ਼ਿਆਰਪੁਰ ਵਿਖੇ ਕੈਬਨਿਟ ਮੰਤਰੀ ਪੰਜਾਬ ਅਰੁਨਾ ਚੌਧਰੀ ਨੇ ਫਹਿਰਾਇਆ ਝੰਡਾ

10:40 January 26

ਅੰਮ੍ਰਿਤਸਰ ਵਿਖੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਝੰਡਾ ਲਹਿਰਾਉਣ ਦੀ ਰਸਮ ਕੀਤੀ ਅਦਾ

73ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਉਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਝੰਡਾ ਲਹਿਰਾਉਣ ਦੀ ਰਸਮ ਕੀਤੀ ਅਦਾ

10:39 January 26

ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ’ਚ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਨੇ ਫਹਿਰਾਇਆ ਝੰਡਾ

ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ’ਚ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਨੇ ਫਹਿਰਾਇਆ ਝੰਡਾ

10:31 January 26

ਗੁਰਦਾਸਪੁਰ: ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਫਹਿਰਾਇਆ ਤਿਰੰਗਾ ਝੰਡਾ

ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਖੇਡ ਸਟੇਡੀਅਮ ਵਿੱਚ ਮਨਾਇਆ ਗਿਆ 73ਵਾਂ ਗਣਤੰਤਰਤਾ ਦਿਵਸ

ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਫਹਿਰਾਇਆ ਤਿਰੰਗਾ ਝੰਡਾ

10:14 January 26

ਜਲੰਧਰ ਵਿਖੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਫਹਿਰਾਇਆ ਤਿਰੰਗਾ

ਜਲੰਧਰ ਵਿਖੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਫਹਿਰਾਇਆ ਤਿਰੰਗਾ

09:24 January 26

ਪਿਛਲੇ 24 ਘੰਟਿਆਂ ਵਿੱਚ 2,85,914 ਨਵੇਂ ਮਾਮਲੇ, 665 ਮੌਤਾਂ

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 2,85,914 ਨਵੇਂ ਮਾਮਲੇ ਆਏ ਸਾਹਮਣੇ

665 ਲੋਕਾਂ ਦੀ ਹੋਈ ਮੌਤ

2,99,073 ਲੋਕ ਹੋਏ ਠੀਕ

09:23 January 26

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਲਹਿਰਾਇਆ ਰਾਸ਼ਟਰੀ ਝੰਡਾ

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਲਹਿਰਾਇਆ ਰਾਸ਼ਟਰੀ ਝੰਡਾ

08:45 January 26

ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਡਾ ਨੇ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ 'ਤੇ ਰਾਸ਼ਟਰੀ ਝੰਡਾ ਲਹਿਰਾਇਆ

ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਡਾ ਨੇ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ 'ਤੇ ਰਾਸ਼ਟਰੀ ਝੰਡਾ ਲਹਿਰਾਇਆ

06:13 January 26

ਓਡੀਸ਼ਾ ਦੇ ਰਾਜਪਾਲ ਗਣੇਸ਼ੀ ਲਾਲ ਤੇ ਮੁੱਖ ਮੰਤਰੀ ਨਵੀਨ ਪਟਨਾਇਕ ਨੇਗਣਤੰਤਰ ਦਿਵਸ 'ਤੇ ਭੁਵਨੇਸ਼ਵਰ ’ਚ ਲਹਿਰਾਇਆ ਰਾਸ਼ਟਰੀ ਝੰਡਾ

ਓਡੀਸ਼ਾ ਦੇ ਰਾਜਪਾਲ ਗਣੇਸ਼ੀ ਲਾਲ ਤੇ ਮੁੱਖ ਮੰਤਰੀ ਨਵੀਨ ਪਟਨਾਇਕ ਨੇਗਣਤੰਤਰ ਦਿਵਸ 'ਤੇ ਭੁਵਨੇਸ਼ਵਰ ’ਚ ਲਹਿਰਾਇਆ ਰਾਸ਼ਟਰੀ ਝੰਡਾ

Last Updated : Jan 26, 2022, 6:15 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.