ETV Bharat / bharat

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਸਲਾ ਐਕਟ ਮਾਮਲੇ 'ਚ ਪਟਿਆਲਾ ਹਾਊਸ ਕੋਰਟ 'ਚ ਕੀਤਾ ਗਿਆ ਪੇਸ਼

author img

By

Published : Jun 10, 2022, 6:37 PM IST

5 ਜੂਨ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਬਿਸ਼ਨੋਈ ਦੀ ਪੁਲਿਸ ਹਿਰਾਸਤ ਸ਼ੁੱਕਰਵਾਰ ਤੱਕ ਵਧਾਉਣ ਦਾ ਹੁਕਮ ਦਿੱਤਾ ਸੀ। ਦਿੱਲੀ ਪੁਲਿਸ ਨੇ ਅਦਾਲਤ ਨੂੰ ਦੱਸਿਆ ਸੀ ਕਿ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਤੋਂ ਬਾਅਦ ਤਿੰਨ ਨਾਮ ਸਾਹਮਣੇ ਆਏ ਹਨ। ਰਣਜੀਤ, ਵਿਜੇ ਅਤੇ ਸ਼ਿਆਮ ਸਿੰਘ ਉੱਤਰਾਖੰਡ ਤੋਂ ਹਥਿਆਰ ਲੈ ਕੇ ਆਏ ਹਨ। ਇਕ ਟੀਮ ਉਤਰਾਖੰਡ ਗਈ। ਵਿਜੇ ਨਾਮ ਦਾ ਦੋਸ਼ੀ ਹਰਿਆਣਾ ਦਾ ਰਹਿਣ ਵਾਲਾ ਹੈ। ਦਿੱਲੀ ਪੁਲਿਸ ਨੇ ਕਿਹਾ ਸੀ ਕਿ ਉਹ ਬਿਸ਼ਨੋਈ ਨੂੰ ਹਰਿਆਣਾ ਦੇ ਪਲਵਲ, ਸੋਨੀਪਤ ਅਤੇ ਬਹਾਦੁਰਗੜ੍ਹ ਲੈ ਗਈ ਸੀ, ਪਰ ਕੁਝ ਖਾਸ ਪਤਾ ਨਹੀਂ ਲੱਗ ਸਕਿਆ।

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਸਲਾ ਐਕਟ ਮਾਮਲੇ 'ਚ ਪਟਿਆਲਾ ਹਾਊਸ ਕੋਰਟ 'ਚ ਕੀਤਾ ਗਿਆ ਪੇਸ਼
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਸਲਾ ਐਕਟ ਮਾਮਲੇ 'ਚ ਪਟਿਆਲਾ ਹਾਊਸ ਕੋਰਟ 'ਚ ਕੀਤਾ ਗਿਆ ਪੇਸ਼

ਨਵੀਂ ਦਿੱਲੀ: ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਆਰਮਜ਼ ਐਕਟ ਦੇ ਮਾਮਲੇ ਵਿੱਚ ਚਾਰ ਦਿਨ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਬਿਸ਼ਨੋਈ ਦੀ ਪੁਲਿਸ ਹਿਰਾਸਤ ਅੱਜ ਖਤਮ ਹੋ ਰਹੀ ਸੀ, ਜਿਸ ਤੋਂ ਬਾਅਦ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਬਿਸ਼ਨੋਈ ਨੂੰ ਅਦਾਲਤ 'ਚ ਪੇਸ਼ ਕੀਤਾ।

5 ਜੂਨ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਬਿਸ਼ਨੋਈ ਦੀ ਪੁਲਿਸ ਹਿਰਾਸਤ ਸ਼ੁੱਕਰਵਾਰ ਤੱਕ ਵਧਾਉਣ ਦਾ ਹੁਕਮ ਦਿੱਤਾ ਸੀ। ਦਿੱਲੀ ਪੁਲਿਸ ਨੇ ਅਦਾਲਤ ਨੂੰ ਦੱਸਿਆ ਸੀ ਕਿ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਤੋਂ ਬਾਅਦ ਤਿੰਨ ਨਾਮ ਸਾਹਮਣੇ ਆਏ ਹਨ। ਰਣਜੀਤ, ਵਿਜੇ ਅਤੇ ਸ਼ਿਆਮ ਸਿੰਘ ਉੱਤਰਾਖੰਡ ਤੋਂ ਹਥਿਆਰ ਲੈ ਕੇ ਆਏ ਹਨ। ਇਕ ਟੀਮ ਉਤਰਾਖੰਡ ਗਈ। ਵਿਜੇ ਨਾਮ ਦਾ ਦੋਸ਼ੀ ਹਰਿਆਣਾ ਦਾ ਰਹਿਣ ਵਾਲਾ ਹੈ। ਦਿੱਲੀ ਪੁਲਿਸ ਨੇ ਕਿਹਾ ਸੀ ਕਿ ਉਹ ਬਿਸ਼ਨੋਈ ਨੂੰ ਹਰਿਆਣਾ ਦੇ ਪਲਵਲ, ਸੋਨੀਪਤ ਅਤੇ ਬਹਾਦੁਰਗੜ੍ਹ ਲੈ ਗਈ ਸੀ ਪਰ ਕੁਝ ਖਾਸ ਪਤਾ ਨਹੀਂ ਲੱਗ ਸਕਿਆ।

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਸਲਾ ਐਕਟ ਮਾਮਲੇ 'ਚ ਪਟਿਆਲਾ ਹਾਊਸ ਕੋਰਟ 'ਚ ਕੀਤਾ ਗਿਆ ਪੇਸ਼

ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਬਿਸ਼ਨੋਈ ਦਾ ਨਾਂ ਸਾਹਮਣੇ ਆਇਆ ਹੈ। ਬਿਸ਼ਨੋਈ ਨੇ ਪੰਜਾਬ ਪੁਲਿਸ ਨਾਲ ਮੁੱਠਭੇੜ ਦਾ ਇਲਜ਼ਾਮ ਲਗਾਉਂਦੇ ਹੋਏ ਪਟਿਆਲਾ ਹਾਊਸ ਕੋਰਟ ਅਤੇ ਦਿੱਲੀ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ, ਪਰ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ। 5 ਜੂਨ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਬਿਸ਼ਨੋਈ ਦੀ ਪੁਲਿਸ ਹਿਰਾਸਤ ਅੱਜ ਤੱਕ ਵਧਾਉਣ ਦਾ ਹੁਕਮ ਦਿੱਤਾ ਸੀ।

ਦਿੱਲੀ ਪੁਲਿਸ ਨੇ ਅਦਾਲਤ ਨੂੰ ਦੱਸਿਆ ਸੀ ਕਿ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਤੋਂ ਬਾਅਦ ਤਿੰਨ ਨਾਮ ਸਾਹਮਣੇ ਆਏ ਹਨ। ਰਣਜੀਤ, ਵਿਜੇ ਅਤੇ ਸ਼ਿਆਮ ਸਿੰਘ ਉੱਤਰਾਖੰਡ ਤੋਂ ਹਥਿਆਰ ਲੈ ਕੇ ਆਏ ਹਨ। ਇਕ ਟੀਮ ਉਤਰਾਖੰਡ ਗਈ। ਵਿਜੇ ਨਾਮ ਦਾ ਦੋਸ਼ੀ ਹਰਿਆਣਾ ਦਾ ਰਹਿਣ ਵਾਲਾ ਹੈ।

ਦਿੱਲੀ ਪੁਲਿਸ ਨੇ ਕਿਹਾ ਸੀ ਕਿ ਉਹ ਬਿਸ਼ਨੋਈ ਨੂੰ ਹਰਿਆਣਾ ਦੇ ਪਲਵਲ, ਸੋਨੀਪਤ ਅਤੇ ਬਹਾਦੁਰਗੜ੍ਹ ਲੈ ਗਈ ਸੀ, ਪਰ ਕੁਝ ਖਾਸ ਪਤਾ ਨਹੀਂ ਲੱਗ ਸਕਿਆ। ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਬਿਸ਼ਨੋਈ ਦਾ ਨਾਂ ਸਾਹਮਣੇ ਆਇਆ ਹੈ। ਬਿਸ਼ਨੋਈ ਨੇ ਪੰਜਾਬ ਪੁਲਿਸ ਨਾਲ ਮੁੱਠਭੇੜ ਦਾ ਇਲਜ਼ਾਮ ਲਗਾਉਂਦੇ ਹੋਏ ਪਟਿਆਲਾ ਹਾਊਸ ਕੋਰਟ ਅਤੇ ਦਿੱਲੀ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ ਪਰ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ।

ਇਹ ਵੀ ਪੜ੍ਹੋ: Sidhu Moose Wala Murder: ਗੈਂਗਸਟਰ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.