ETV Bharat / bharat

Guru Nanak Gurpurab 2021: ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ

author img

By

Published : Nov 17, 2021, 5:08 PM IST

Updated : Nov 19, 2021, 6:26 AM IST

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ
ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ

" ਸਿੱਖ ਧਰਮ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਸਿੱਖਿਆਵਾਂ ਅਨੁਸਾਰ ਸਭ ਨੂੰ ਇਹੀ ਸਮਝਾਇਆ ਕਿ ਵਿਕਾਰਾਂ ਤੋਂ ਦੂਰ ਰਹੋ ਜਿਨ੍ਹਾਂ ਵਿੱਚੋਂ ਇਹ ਪੰਜ ਵਿਕਾਰਾਂ ਕਾਮ, ਕ੍ਰੋਧ, ਲੋਭ, ਮੋਹ ਅਤੇ ਹੰਕਾਰ ਤੋਂ ਦੂਰ ਰਹਿਣ ਦੀ ਗੱਲ ਕਹੀ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਪੈਸੇ ਦਾ ਮੋਹ ਮੁਕਤੀ ਦੇ ਰਾਹ ਵਿੱਚ ਰੋੜਾ ਬਣਦਾ ਹੈ ਤੇ ਉਕਤ ਹੋਰ ਸਮਾਜਕ ਵਿਕਾਰ ਸੱਚ ਦੀ ਪ੍ਰਾਪਤੀ ਨਹੀਂ ਹੋਣ ਦਿੰਦੀ। ਉਨ੍ਹਾਂ ਕਿਹਾ ਕਿ ਗੁਰੂ ਬਿਨਾ ਰੱਬ ਦੀ ਪ੍ਰਾਪਤੀ ਨਹੀਂ, ਗੁਰੂ ਜੀ ਨੇ ਜੀਵਨ ਵਿੱਚ ਕਿਸੇ ਨੂੰ ਗੁਰੂ ਧਾਰਨ ਦੀ ਮਹੱਤਤਾ ਉਜਾਗਰ ਕੀਤੀ। ਉਨ੍ਹਾਂ ਕਿਹਾ ਸੀ ਕਿ ਤੀਰਥ ਯਾਤਰਾ, ਕਰਮ ਕਾਂਡਾਂ ਆਦਿ ਨਾਲ ਗਿਆਨ ਦੀ ਪ੍ਰਾਪਤੀ ਨਹੀਂ ਹੁੰਦੀ, ਸਗੋਂ ਇਸ ਨੂੰ ਦਿਲ, ਧਿਆਨ ਤੇ ਆਤਮਾ ਨਾਲ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ ਤੇ ਗੁਰੂ ਤੋਂ ਬਿਨਾ ਕਿਸੇ ਨੰ ਰਾਹ ਨਹੀਂ ਦਿਸ ਸਕਦਾ। "

Last Updated :Nov 19, 2021, 6:26 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.