ETV Bharat / bharat

ਹਰਿਆਣਾ ਪੁਲਿਸ ਨੇ ਭਜਾ-ਭਜਾ ਕੁੱਟੇ ਅਧਿਆਪਕ

author img

By

Published : Oct 25, 2021, 9:22 PM IST

ਹਰਿਆਣਾ ‘ਚ ਅਧਿਆਪਕਾਂ ‘ਤੇ ਲਾਠੀਚਾਰਜ
ਹਰਿਆਣਾ ‘ਚ ਅਧਿਆਪਕਾਂ ‘ਤੇ ਲਾਠੀਚਾਰਜ

ਪੰਚਕੂਲਾ (Panchkula) ਦੇ ਵਿੱਚ ਵੋਕੇਸ਼ਨ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ (Demands) ਨੂੰ ਲੈਕੇ ਮੁੱਖ ਮੰਤਰੀ ਮਨੋਹਰ ਲਾਲ (Chief Minister Manohar Lal) ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਘਿਰਾਓ ਕਰਨ ਗਏ ਅਧਿਆਪਕਾਂ ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਅਤੇ ਇਸਦੇ ਨਾਲ ਹੀ ਕਈ ਪ੍ਰਦਰਸ਼ਨਕਾਰੀਆਂ (Protesters) ਨੂੰ ਪੁਲਿਸ (POLICE) ਵੱਲੋਂ ਹਿਰਾਸਤ ਦੇ ਵਿੱਚ ਲਿਆ ਗਿਆ।

ਹਰਿਆਣਾ: ਪੰਚਕੂਲਾ (Panchkula) ਦੇ ਵਿੱਚ ਵੋਕੇਸ਼ਨਲ ਅਧਿਆਪਕਾਂ (Vocational teachers) ਨੇ ਆਪਣੀਆਂ ਮੰਗਾਂ ਨੂੰ ਲੈ ਕੇ(Vocational Teachers Protest Panchkula)ਪ੍ਰਦਰਸ਼ਨ ਕੀਤਾ। ਇਸ ਪ੍ਰਦਰਨਸ਼ ਦੌਰਾਨ ਪੰਚਕੂਲਾ ਪੁਲਿਸ ਨੇ ਅਧਿਆਪਕਾਂ ’ਤੇ ਲਾਠੀਚਾਰਜ (Lathi charge on vocational teachers Panchkula) ਕੀਤਾ ਗਿਆ। ਇਸਦੇ ਨਾਲ ਹੀ ਪੁਲਿਸ ਅਤੇ ਆਈਟੀਬੀਪੀ ਦੇ ਕਰਮਚਾਰੀਆਂ ਨੇ ਭੱਜ ਕੇ ਵੋਕੇਸ਼ਨਲ ਅਧਿਆਪਕਾਂ ਦੀ ਕੁੱਟਮਾਰ ਵੀ ਕੀਤੀ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ।

ਹਰਿਆਣਾ ‘ਚ ਅਧਿਆਪਕਾਂ ‘ਤੇ ਲਾਠੀਚਾਰਜ

ਪੁਲਿਸ (POLICE) ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਦੇ ਲਈ ਵਾਟਰ ਕੈਨਨ (Water Cannon) ਦਾ ਵੀ ਇਸਤੇਮਾਲ ਕੀਤਾ ਗਿਆ।

ਇਹ ਵੀ ਪੜ੍ਹੋ:ਸਿੰਘੂ ਬਾਰਡਰ ਕਤਲਕਾਂਡ: ਚਾਰਾਂ ਮੁਲਜ਼ਮ ਨਿਹੰਗ ਸਿੰਘਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ

ਵੋਕੇਸ਼ਨਲ ਅਧਿਆਪਕ ਤਨਖਾਹ ਦੀ ਅਸਮਾਨਤਾ ਨੂੰ ਦੂਰ ਕਰਨ ਅਤੇ ਵਿਭਾਗ ਵਿੱਚ ਐਡਜਸਟ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਕਿੱਤਾ ਮੁਖੀ ਅਧਿਆਪਕ ਚੰਡੀਗੜ੍ਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਆਏ ਸਨ।

ਇਹ ਵੀ ਪੜ੍ਹੋ:ਆਰੂਸਾ ਆਲਮ ਮਾਮਲੇ 'ਤੇ ਕੈਪਟਨ ਨੇ ਕੀਤਾ ਵੱਡਾ ਧਮਾਕਾ, ਤਸਵੀਰਾਂ ਕੀਤੀਆਂ...

ETV Bharat Logo

Copyright © 2024 Ushodaya Enterprises Pvt. Ltd., All Rights Reserved.