ETV Bharat / bharat

ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਦੇ ਸਾਰੇ ਅਹੁੱਦਿਆਂ ਤੋਂ ਦਿੱਤਾ ਅਸਤੀਫ਼ਾ

author img

By

Published : Dec 21, 2021, 1:39 PM IST

ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਦੇ ਸਾਰੇ ਅਹੁੱਦਿਆ ਤੋਂ ਅਸਤੀਫ਼ਾ (Rana Gurmeet Singh Sodhi resigns from Congress) ਦੇ ਦਿੱਤਾ ਹੈ। ਰਾਣਾ ਸੋਢੀ ਨੇ ਇਹ ਅਸਤੀਫਾ ਹਾਈਕਮਾਨ ਨੂੰ ਭੇਜ ਦਿੱਤਾ ਹੈ।

ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਦੇ ਸਾਰੇ ਅਹੁੱਦਿਆਂ ਤੋਂ ਦਿੱਤਾ ਅਸਤੀਫ਼ਾ
ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਦੇ ਸਾਰੇ ਅਹੁੱਦਿਆਂ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ: ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ, ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਰਾਣਾ ਸੋਢੀ ਨੇ ਹਾਈਕਮਾਨ ਨੂੰ ਆਪਣਾ ਅਸਤੀਫਾ (Rana Gurmeet Singh Sodhi resigns from Congress) ਭੇਜ ਦਿੱਤਾ।

ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਦੇ ਸਾਰੇ ਅਹੁੱਦਿਆਂ ਤੋਂ ਦਿੱਤਾ ਅਸਤੀਫ਼ਾ
ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਦੇ ਸਾਰੇ ਅਹੁੱਦਿਆਂ ਤੋਂ ਦਿੱਤਾ ਅਸਤੀਫ਼ਾ

ਇਹ ਵੀ ਪੜੋ: ਪੰਜਾਬ ਦੀ ਸਿਆਸੀ ’ਚ ਵੱਡਾ ਧਮਾਕਾ, ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਭਾਜਪਾ ’ਚ ਸ਼ਾਮਲ

ਰਾਣਾ ਸੋਢੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਮੈਂ ਪੰਜਾਬ ਦਾ ਦਮ ਘੁੱਟਣ ਅਤੇ ਲਾਚਾਰੀ ਨੂੰ ਸਵੀਕਾਰ ਨਹੀਂ ਕਰ ਸਕਦਾ! ਕਾਂਗਰਸ ਪਾਰਟੀ ਨੇ ਸੂਬੇ ਦੀ ਸੁਰੱਖਿਆ ਅਤੇ ਫਿਰਕੂ ਸਦਭਾਵਨਾ ਨੂੰ ਦਾਅ 'ਤੇ ਲਗਾ ਦਿੱਤਾ ਹੈ। ਡੂੰਘੇ ਦੁੱਖ ਨਾਲ, ਮੈਂ ਤੁਰੰਤ ਪ੍ਰਭਾਵ ਨਾਲ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਆਪਣਾ ਅਸਤੀਫਾ ਦੇ ਰਿਹਾ ਹਾਂ।

ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਦੇ ਸਾਰੇ ਅਹੁੱਦਿਆਂ ਤੋਂ ਦਿੱਤਾ ਅਸਤੀਫ਼ਾ
ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਦੇ ਸਾਰੇ ਅਹੁੱਦਿਆਂ ਤੋਂ ਦਿੱਤਾ ਅਸਤੀਫ਼ਾ

ਇਹ ਵੀ ਪੜੋ: ਬਾਦਲਾਂ ਤੇ ਮਜੀਠੀਆ ਨੂੰ ਅੰਦਰ ਕਰਨ ਲਈ ਬਦਲੇ 3 ਡੀਜੀਪੀ: ਪ੍ਰਕਾਸ਼ ਸਿੰਘ ਬਾਦਲ

ETV Bharat Logo

Copyright © 2024 Ushodaya Enterprises Pvt. Ltd., All Rights Reserved.