ETV Bharat / bharat

ਆਕਸੀਜਨ ਦੀ ਘਾਟ ਕਾਰਨ ਪੰਜਾਬ 'ਚ ਹੋਈਆਂ ਛੇ ਮੌਤਾਂ: ਕੈਪਟਨ

author img

By

Published : Aug 11, 2021, 4:24 PM IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕੋਰੋਨਾ ਦੀ ਦੂਜੀ ਲਹਿਰ ਦੇ ਸ਼ੂਰੂਆਤੀ ਸਮੇਂ 'ਚ ਆਕਸੀਜਨ ਦੀ ਘਾਟ ਕਾਰਨ ਛੇ ਮੌਤਾਂ ਹੋਈਆਂ ਹਨ।

captain
captain

ਨਵੀਂ ਦਿੱਲੀ: ਕੇਂਦਰ ਸਰਕਾਰ ਵਲੋਂ ਕਿਹਾ ਜਾਂਦਾ ਰਿਹਾ ਹੈ ਕਿ ਦੇਸ਼ 'ਚ ਆਕਸੀਜਨ ਦੀ ਕਮੀ ਕਾਰਨ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ ਹੈ। ਇਸ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਬੂਲ ਕੀਤਾ ਗਿਆ ਹੈ ਕਿ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ 'ਚ ਦੂਜੀ ਲਹਿਰ ਦੇ ਸ਼ੁਰੂਆਤੀ ਸਮੇਂ ਆਕਸੀਜਨ ਦੀ ਕਮੀ ਕਾਰਨ ਛੇ ਲੋਕਾਂ ਦੀ ਮੌਤ ਹੋਈ ਹੈ।

ਆਕਸੀਜਨ ਦੀ ਘਾਟ ਕਾਰਨ ਪੰਜਾਬ 'ਚ ਹੋਈਆਂ ਛੇ ਮੌਤਾਂ: ਕੈਪਟਨ

ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਸੂਬੇ ਵਲੋਂ 70 ਟਨ ਆਕਸੀਜਨ ਬਣਾਈ ਜਾਂਦੀ ਹੈ ਅਤੇ 300 ਟਨ ਆਕਸੀਜਨ ਲੋੜੀਂਦੀ ਹੈ। ਉਨ੍ਹਾਂ ਦੱਸਿਆ ਕਿ ਹੁਣ ਪੰਜਾਬ 'ਚ 400 ਟਨ ਆਕਸੀਜਨ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ 'ਚ ਹੁਣ ਆਕਸੀਜਨ ਦੀ ਕੋਈ ਕਮੀ ਨਹੀਂ ਹੈ।

ਇਹ ਵੀ ਪੜ੍ਹੋ:ਸੂਬੇ ਦੇ ਇਸ ਸਕੂਲ ‘ਚ ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ, ਮੱਚਿਆ ਹੜਕੰਪ

ETV Bharat Logo

Copyright © 2024 Ushodaya Enterprises Pvt. Ltd., All Rights Reserved.