ETV Bharat / bharat

ਤੇਲੰਗਾਨਾ ਪਹੁੰਚੇ ਕੁਲਤਾਰ ਸੰਧਵਾ ਨੇ ਕਿਹਾ, "ਤੇਲੰਗਾਨਾ ਨੇ ਰਾਸ਼ਟਰੀ ਪੱਧਰ 'ਤੇ ਨਾਮਣਾ ਖੱਟਿਆ"

author img

By

Published : Dec 28, 2022, 1:24 PM IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਗੱਲ ਦੀ ਪ੍ਰਸ਼ੰਸਾ (Kultar Singh Sandhwan in Telangana) ਕੀਤੀ ਕਿ ਨਵਾਂ ਸੂਬਾ ਹੋਣ ਦੇ ਬਾਵਜੂਦ ਤੇਲੰਗਾਨਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਰਾਸ਼ਟਰੀ ਪ੍ਰਸਿੱਧੀ ( Telangana got a national name) ਹਾਸਲ ਕੀਤੀ ਹੈ।

Speaker of Punjab Vidhan Sabha Kultar Singh Sandhwan,  Kultar Singh Sandhwan in Telangana
ਤੇਲੰਗਾਨਾ ਪਹੁੰਚੇ ਕੁਲਤਾਰ ਸੰਧਵਾ ਨੇ ਕਿਹਾ, "ਤੇਲੰਗਾਨਾ ਨੇ ਰਾਸ਼ਟਰੀ ਪੱਧਰ 'ਤੇ ਨਾਮਣਾ ਖੱਟਿਆ"

ਤੇਲੰਗਾਨਾ ਪਹੁੰਚੇ ਕੁਲਤਾਰ ਸੰਧਵਾ ਨੇ ਕਿਹਾ, "ਤੇਲੰਗਾਨਾ ਨੇ ਰਾਸ਼ਟਰੀ ਪੱਧਰ 'ਤੇ ਨਾਮਣਾ ਖੱਟਿਆ"





ਤੇਲੰਗਾਨਾ:
ਮੁੱਖ ਮੰਤਰੀ ਭਗਵੰਤ ਮਾਨ ਦੇ ਹੈਦਰਾਬਾਦ ਦੌਰੇ ਤੋਂ ਬਾਅਦ ਬੀਤੇ ਦਿਨ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤੇਲੰਗਾਨਾ ਵਿਧਾਨ ਸਭਾ (Kulthar Singh Sandhavan visited the Telangana) ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹੈਦਰਾਬਾਦ ਪਹੁੰਚਣ ਉੱਤੇ ਕੌਂਸਲ ਦੇ ਚੇਅਰਮੈਨ ਗੁੱਟਾ ਸੁਖੇਂਦਰ ਰੈਡੀ ਅਤੇ ਸਪੀਕਰ ਪੋਚਾਰਮ ਨਿਵਾਸ ਰੈਡੀ ਨੇ ਪੰਜਾਬ ਵਿਧਾਨ ਸਭਾ ਟੀਮ ਦਾ ਭਰਵਾ (Speaker of Punjab Vidhan Sabha Kultar Singh Sandhwan in Telangana) ਸਵਾਗਤ ਕੀਤਾ।


ਤੇਲੰਗਾਨਾ ਵਿਧਾਨ ਸਭਾ ਦਾ ਦੌਰਾ: ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਪੋਚਾਰਮ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਨੂੰ ਰਾਜ ਵਿਧਾਨ ਸਭਾ ਦੇ ਪ੍ਰਸ਼ਾਸਨ ਅਤੇ ਕੰਮਕਾਜ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਤੇਲੰਗਾਨਾ ਵਿਧਾਨ ਸਭਾ ਦਾ ਪ੍ਰਬੰਧ ਸ਼ਾਨਦਾਰ ਹੈ ਅਤੇ ਜਨਤਕ ਮੁੱਦਿਆਂ 'ਤੇ ਸਾਰਥਕ ਚਰਚਾ ਹੁੰਦੀ ਹੈ। ਦੋਵਾਂ ਸਪੀਕਰਾਂ ਨੇ ਵਿਧਾਨ ਸਭਾ ਸੈਸ਼ਨ ਨੂੰ ਚਲਾਉਣ ਦੇ ਤਰੀਕਿਆਂ 'ਤੇ ਚਰਚਾ ਕੀਤੀ। ਚੇਅਰਮੈਨ ਗੁੱਟਾ ਅਤੇ ਚੇਅਰਮੈਨ ਪੋਚਾਰਮ ਨੇ ਪੰਜਾਬ ਟੀਮ ਨੂੰ ਤੇਲੰਗਾਨਾ (Telangana got a national name) ਰਾਜ ਸਰਕਾਰ ਵੱਲੋਂ ਚਲਾਈਆਂ ਵਿਕਾਸ ਅਤੇ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ।



ਕੁਲਤਾਰ ਸਿੰਘ ਸੰਧਵਾਂ ਨੇ ਤੇਲੰਗਾਨਾ ਦੀ ਪ੍ਰਸ਼ੰਸਾ ਕੀਤੀ: ਇਸ ਦੌਰਾਨ ਪੱਤਰਕਾਰਾਂ ਨਾਲ ਗੱਲਾਬਾਤ ਕਰਦਿਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਸ ਗੱਲ ਦੀ ਪ੍ਰਸ਼ੰਸਾ ਕੀਤੀ ਕਿ ਤੇਲੰਗਾਨਾ ਨਵਾਂ ਸੂਬਾ ਹੋਣ ਦੇ ਬਾਵਜੂਦ ਚਮਤਕਾਰ ਕਰ ਰਿਹਾ ਹੈ ਅਤੇ ਰਾਸ਼ਟਰੀ ਪੱਧਰ 'ਤੇ ਨਾਮਣਾ ਖੱਟਿਆ ਹੈ। ਇਸ ਦੌਰਾਨ ਹੀ ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਪੋਚਾਰਮ ਸ੍ਰੀ ਨਿਵਾਸ ਰੈਡੀ ਨੇ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਤੇਲੰਗਾਨਾ ਰਾਜ ਵਿਧਾਨ ਸਭਾ ਦੇ ਪ੍ਰਸ਼ਾਸਨ ਅਤੇ ਕੰਮਕਾਜ ਦੀ ਵਿਆਖਿਆ ਕੀਤੀ। ਉਨ੍ਹਾਂ ਕਿਹਾ ਕਿ ਤੇਲੰਗਾਨਾ ਵਿਧਾਨ ਸਭਾ ਦਾ ਪ੍ਰਬੰਧ ਸ਼ਾਨਦਾਰ ਹੈ ਅਤੇ ਜਨਤਕ ਮੁੱਦਿਆਂ 'ਤੇ ਸਾਰਥਕ ਚਰਚਾ ਹੁੰਦੀ ਹੈ।



ਦੋਵਾਂ ਰਾਜਾਂ ਵਿਚਕਾਰ ਮੀਟਿੰਗ ਹੋਈ: ਇਸ ਮੀਟਿੰਗ ਦੌਰਾਨ ਹੀ ਦੋਵੇਂ ਰਾਜਾਂ ਦੇ ਚੇਅਰਪਰਸਨਾਂ ਨੇ ਵਿਧਾਨ ਸਭਾ ਸੈਸ਼ਨ ਚਲਾਉਣ ਦੇ ਤਰੀਕਿਆਂ ਬਾਰੇ ਚਰਚਾ ਕੀਤੀ। ਚੇਅਰਮੈਨ ਗੁੱਟਾ ਅਤੇ ਸਪੀਕਰ ਪੋਚਾਰਮ ਸ੍ਰੀ ਨਿਵਾਸ ਰੈਡੀ ਨੇ ਪੰਜਾਬ ਵਿਧਾਨ ਸਭਾ ਟੀਮ ਨੂੰ ਤੇਲੰਗਾਨਾ ਰਾਜ ਸਰਕਾਰ ਵੱਲੋਂ ਚਲਾਈਆਂ ਵਿਕਾਸ ਅਤੇ ਭਲਾਈ ਸਕੀਮਾਂ ਬਾਰੇ ਵੀ ਦੱਸਿਆ।

ਇਹ ਵੀ ਪੜ੍ਹੋ: ਭਾਰਤ ਜੋੜੋ ਯਾਤਰਾ ਦੇ ਸਵਾਗਤ ਦੀਆਂ ਤਿਆਰੀਆਂ ਨੂੰ ਲੈਕੇ ਪੰਜਾਬ ਕਾਂਗਰਸ ਦੀ ਮੀਟਿੰਗ, ਚੰਨੀ ਵੀ ਬਣੇ ਮੀਟਿੰਗ ਦਾ ਹਿੱਸਾ

ETV Bharat Logo

Copyright © 2024 Ushodaya Enterprises Pvt. Ltd., All Rights Reserved.