ETV Bharat / bharat

ਯੂਕਰੇਨ ਦੇ ਰਾਸ਼ਟਰਪਤੀ ਦਾ ਵੱਡਾ ਬਿਆਨ, ਯੂਕਰੇਨ ਨੇ ਵੀਜ਼ੇ ਦੀ ਸ਼ਰਤ ਕੀਤੀ ਖਤਮ

author img

By

Published : Mar 4, 2022, 8:14 PM IST

Updated : Mar 4, 2022, 8:36 PM IST

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਰੂਸੀ ਸੈਨਿਕਾਂ ਵਿਰੁੱਧ ਦੇਸ਼ ਦੀਆਂ ਫੌਜਾਂ ਵਿੱਚ ਸ਼ਾਮਲ ਹੋਣ ਲਈ ਵਿਦੇਸ਼ੀਆਂ ਲਈ ਵੀਜ਼ੇ ਦੀ ਜ਼ਰੂਰਤ ਨੂੰ ਮੁਆਫ ਕਰ ਦਿੱਤਾ ਹੈ ਤੇ ਵਿਦੇਸ਼ੀ ਨਾਗਰਿਕਾਂ ਨੂੰ ਰੂਸ ਦੇ ਖਿਲਾਫ ਦੇਸ਼ ਦੀ ਰੱਖਿਆ ਲਈ ਚੱਲ ਰਹੀ ਲੜਾਈ ਵਿੱਚ ਵਲੰਟੀਅਰਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਯੂਕਰੇਨ ਨੇ ਵੀਜ਼ੇ ਦੀ ਸ਼ਰਤ ਕੀਤੀ ਖਤਮ
ਯੂਕਰੇਨ ਨੇ ਵੀਜ਼ੇ ਦੀ ਸ਼ਰਤ ਕੀਤੀ ਖਤਮ

ਹੈਦਰਾਬਾਦ: ਅੱਜ ਰੂਸ ਅਤੇ ਯੂਕਰੇਨ ਵਿਚਕਾਰ ਜੰਗ ਦਾ 9ਵਾਂ ਦਿਨ ਹੈ (Russia-Ukraine War 9th Day)। ਰੂਸੀ ਸੈਨਿਕਾਂ ਦੇ ਯੂਕਰੇਨ 'ਤੇ ਹਮਲੇ ਤੋਂ ਬਾਅਦ ਯੂਰਪ ਦੇ ਸਭ ਤੋਂ ਵੱਡੇ ਪਰਮਾਣੂ ਪਾਵਰ ਪਲਾਂਟ ਨੂੰ ਅੱਗ ਲੱਗ ਗਈ ਹੈ।

ਜਾਣਕਾਰੀ ਮੁਤਾਬਕ ਰੂਸੀ ਫੌਜ ਨੇ ਯੂਕਰੇਨ ਦੀ ਮੁੱਖ ਬੰਦਰਗਾਹ 'ਤੇ ਕਬਜ਼ਾ ਕਰ ਲਿਆ ਹੈ। ਇਸ ਦੇ ਨਾਲ ਹੀ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਰੂਸੀ ਸੈਨਿਕਾਂ ਵਿਰੁੱਧ ਦੇਸ਼ ਦੀਆਂ ਫੌਜਾਂ ਵਿੱਚ ਸ਼ਾਮਲ ਹੋਣ ਲਈ ਵਿਦੇਸ਼ੀਆਂ ਲਈ ਵੀਜ਼ੇ ਦੀ ਜ਼ਰੂਰਤ ਨੂੰ ਮੁਆਫ ਕਰ ਦਿੱਤਾ ਹੈ ਤੇ ਵਿਦੇਸ਼ੀ ਨਾਗਰਿਕਾਂ ਨੂੰ ਰੂਸ ਦੇ ਖਿਲਾਫ ਦੇਸ਼ ਦੀ ਰੱਖਿਆ ਲਈ ਚੱਲ ਰਹੀ ਲੜਾਈ ਵਿੱਚ ਵਲੰਟੀਅਰਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਇਹ ਖਬਰ ਸ਼ੋਸਲ ਮੀਡਿਆ ਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ, ਜਿਨ੍ਹਾਂ ਖਬਰਾਂ ਨੂੰ ਦੇਖ ਕੇ ਭਾਰਤੀ ਲੋਕਾਂ ਵੱਲੋਂ ਬਹੁਤ ਸਾਰੀ ਟਿੱਪਣੀਆਂ ਵੀ ਕੀਤੀਆਂ ਜਾ ਰਹੀਆਂ ਹਨ। ਪਰ ਯੂਕਰੇਨ ਜਾਣ ਦਾ ਪਲੇਟ ਫਾਰਮ ਭਾਰਤੀਆਂ ਨੂੰ ਫਿਲਹਾਲ ਅਜੇ ਤੱਕ ਨਹੀ ਮਿਲ ਰਿਹਾ। ਸੋ ਅੱਗੇ ਦੇਖਣਾ ਹੋਵੇਗਾ ਕਿ ਯੂਕਰੇਨ ਜਾਣ ਲਈ ਭਾਰਤੀਆਂ ਲਈ ਕਿ ਪਲੇਟਫਾਰਮ ਮਿਲਦਾ ਹੈ।

ਇਹ ਵੀ ਪੜੋ:- ਰੂਸ ਨੇ ਯੂਕਰੇਨ ਦੇ ਪਰਮਾਣੂ ਪਲਾਂਟ 'ਤੇ ਕੀਤਾ ਹਮਲਾ, "ਪੁਤਿਨ ਜੰਗ ਜਾਰੀ ਰੱਖਣਗੇ"

Last Updated : Mar 4, 2022, 8:36 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.