ETV Bharat / briefs

ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਕਰਨਗੇ ਸੰਬੋਧਿਤ (ਪੜ੍ਹੋ 20 ਜੂਨ ਦੀਆਂ ਖ਼ਾਸ ਖਬਰਾਂ)

author img

By

Published : Jun 20, 2019, 7:55 AM IST

ਫ਼ੋਟੋ

ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਿਤ ਕਰਨਗੇ। ਉਹ ਸਵੇਰੇ 11 ਵਜੇ ਸੰਸਦ ਦੇ ਸੈਂਟਰਲ ਹਾਲ ਵਿੱਚ ਸੰਬੋਧਨ ਕਰਨਗੇ।

ਦੇਸ਼

  • ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਕਰਨਗੇ ਸੰਬੋਧਿਤ
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿੱਤ ਮੰਤਰਾਲੇ ਦੇ ਅਧਿਕਾਰੀਆਂ ਨਾਲ ਕਰਨਗੇ ਬੈਠਕ
  • ਅੱਜ ਤੋਂ ਸ਼ੁਰੂ ਹੋਵੇਗਾ ਰਾਜ ਸਭਾ ਦਾ ਸੈਸ਼ਨ

ਸੂਬਾ

  • ਪੰਜਾਬ ਸਰਕਾਰ ਦਾ 5 ਮੈਂਬਰੀ ਵਫ਼ਦ ਸ਼ਿਲਾਂਗ ਦੇ ਮੁੱਖ ਮੰਤਰੀ ਨਾਲ ਕਰੇਗਾ ਮੁਲਾਕਾਤ

ਕੌਮਾਂਤਰੀ

  • ਦੋ ਦਿਨਾਂ ਦੇ ਉੱਤਰ ਕੋਰੀਆ ਦੌਰੇ 'ਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ


ਖੇਡਾਂ

  • ਵਿਸ਼ਵ ਕੱਪ 'ਚ ਆਸਟ੍ਰੇਲੀਆ ਅਤੇ ਬੰਗਲਾਦੇਸ਼ ਦਾ ਮੁਕਾਬਲਾ ਅੱਜ
Intro:Body:

g


Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.