ETV Bharat / business

Gold and silver prices: ਪੰਜਾਬ 'ਚ ਸੋਨੇ ਅਤੇ ਚਾਂਦੀ ਦਾ ਭਾਅ, ਜਾਣੋ ਆਪਣੇ ਸ਼ਹਿਰ ਦਾ ਰੇਟ

author img

By

Published : Jun 11, 2022, 9:05 AM IST

gold silver
gold silver

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 11 ਜੂਨ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਲੁਧਿਆਣਾ 'ਚ ਸੋਨੇ ਦਾ ਰੇਟ 52,250 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 66,950 ਰੁਪਏ ਪ੍ਰਤੀ ਕਿੱਲੋ ਹੈ। ਬਠਿੰਡਾ 'ਚ ਸੋਨੇ ਦਾ ਰੇਟ 52,500 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 63,000 ਰੁਪਏ ਪ੍ਰਤੀ ਕਿੱਲੋ ਹੈ। ਜਲੰਧਰ 'ਚ ਸੋਨੇ ਦਾ ਰੇਟ 52,200 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 62,850 ਰੁਪਏ ਪ੍ਰਤੀ ਕਿੱਲੋ ਹੈ।

  • 11 ਜੂਨ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1052,25052,615-365
ਬਠਿੰਡਾ1052,50052,300200
ਜਲੰਧਰ1052,20052,250-50
11th june Gold and silver prices
ਪੰਜਾਬ 'ਚ ਸੋਨੇ ਅਤੇ ਚਾਂਦੀ ਦਾ ਭਾਅ
  • 11 ਜੂਨ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ166,95067,700-750
ਬਠਿੰਡਾ163,00065,000-2,000
ਜਲੰਧਰ162,85063,480-630

ਇਹ ਵੀ ਪੜ੍ਹੋ: ਭਾਰੀ ਗਿਰਾਵਟ ਨਾਲ ਖੁੱਲ੍ਹਿਆ ਭਾਰਤੀ ਬਾਜ਼ਾਰ, 600 ਅੰਕ ਹੇਠਾਂ ਸੈਂਸੈਕਸ

ETV Bharat Logo

Copyright © 2024 Ushodaya Enterprises Pvt. Ltd., All Rights Reserved.