ETV Bharat / business

Gold and silver rates ਜਾਣੋ, ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

author img

By

Published : Dec 13, 2022, 11:05 AM IST

GOLD AND SILVER RATES IN PUNJAB ON December 13
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 13 ਦਸੰਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ: Daily Love Rashifal ਜਾਣੋ ਕਿਹੜੀ ਰਾਸ਼ੀ ਵਾਲੇ ਰਹਿਣਗੇ ਉਦਾਸ ਤੇ ਖੁਸ਼, ਪੜ੍ਹੋ ਅੱਜ ਦਾ ਲਵ ਰਾਸ਼ੀਫਲ

GOLD AND SILVER RATES IN PUNJAB ON December 13
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
  • 13 ਦਸੰਬਰ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1053,40053,500-100
ਬਠਿੰਡਾ1053,70053,600+100
ਜਲੰਧਰ1053,20053,400-200
  • 12 ਦਸੰਬਰ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ161,10061,400-300
ਬਠਿੰਡਾ161,00061,300-300
ਜਲੰਧਰ161,30061,500-200

ਇਹ ਵੀ ਪੜ੍ਹੋ: Vegetable rates ਜਾਣੋ, ਪੰਜਾਬ ਵਿੱਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.