ETV Bharat / business

Gold and silver update ਜਾਣੋ, ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

author img

By

Published : Nov 28, 2022, 10:27 AM IST

GOLD AND SILVER RATES IN PUNJAB ON NOVEMBER 28
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 28 ਨਵੰਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ: Vegetable rates ਜਾਣੋ, ਸਬਜੀਆਂ ਦੀਆਂ ਕੀਮਤਾਂ

GOLD AND SILVER RATES IN PUNJAB ON NOVEMBER 28
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
  • 28 ਨਵੰਬਰ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1052,10052,400-300
ਬਠਿੰਡਾ1052,30052,600-300
ਜਲੰਧਰ1054,50054,700-200
  • 28 ਨਵੰਬਰ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ161,40061,200+200
ਬਠਿੰਡਾ161,10061,300-200
ਜਲੰਧਰ161,70061,800-100

ਇਹ ਵੀ ਪੜ੍ਹੋ: Weather Report ਠੰਡ ਵਿੱਚ ਹੋਰ ਵਾਧਾ, ਜਾਣੋ ਮੌਸਮ ਦਾ ਹਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.