ETV Bharat / business

Gold and silver ਜਾਣੋ, ਸੋਨੇ ਅਤੇ ਚਾਂਦੀ ਦੇ ਭਾਅ

author img

By

Published : Nov 29, 2022, 9:49 AM IST

GOLD AND SILVER RATES IN PUNJAB ON NOVEMBER 29
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 29 ਨਵੰਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ: Weather Report 4 ਦਸੰਬਰ ਤੱਕ ਮੌਸਮ ਰਹੇਗਾ ਖੁਸ਼ਕ, ਜਾਣੋ ਮੌਸਮ ਦਾ ਹਾਲ

GOLD AND SILVER RATES IN PUNJAB ON NOVEMBER 29
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
  • 29 ਨਵੰਬਰ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1052,50052,100+400
ਬਠਿੰਡਾ1052,40052,300+100
ਜਲੰਧਰ1054,70054,500+200
  • 29 ਨਵੰਬਰ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ161,50061,400+100
ਬਠਿੰਡਾ161,00061,100-100
ਜਲੰਧਰ161,50061,700-200

ਇਹ ਵੀ ਪੜ੍ਹੋ: Vegetable rates ਜਾਣੋ, ਅੱਜ ਕੀ ਰੇਟ ਵਿਕ ਰਹੀਆਂ ਹਨ ਸਬਜੀਆਂ

ETV Bharat Logo

Copyright © 2024 Ushodaya Enterprises Pvt. Ltd., All Rights Reserved.