ETV Bharat / business

Gold and Silver prices: ਪੰਜਾਬ 'ਚ ਵਧਿਆ ਸੋਨਾ ਦਾ ਰੇਟ, ਜਾਣੋ ਆਪਣੇ ਸ਼ਹਿਰ ਦਾ ਭਾਅ

author img

By

Published : Jun 18, 2022, 9:35 AM IST

today Gold and Silver prices 18 june
ਪੰਜਾਬ 'ਚ ਵਧਿਆ ਸੋਨਾ ਦਾ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 18 ਜੂਨ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

  • 18 ਜੂਨ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1052,69550,8661829
ਬਠਿੰਡਾ1052,50052,300200
ਜਲੰਧਰ1051,62051,6200
  • 18 ਜੂਨ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ161,50066,000-4500
ਬਠਿੰਡਾ166,00065,0001000
ਜਲੰਧਰ162,12062,1200

ਇਹ ਵੀ ਪੜ੍ਹੋ: ਵੱਧ ਮਹਿੰਗਾਈ ਨੂੰ ਸਹਿਣ ਕਰਨਾ ਜ਼ਰੂਰੀ : RBI ਸਰਕਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.