ETV Bharat / city

ਮਹਿੰਗਾਈ ਨੂੰ ਲੈ ਕੇ ਨਵਜੋਤ ਸਿੱਧੂ ਕੇਂਦਰ ਸਰਕਾਰ ’ਤੇ ਵਰ੍ਹੇ

author img

By

Published : Mar 31, 2022, 3:20 PM IST

ਦੇਸ਼ ਭਰ ਵਿੱਚ ਵਧਦੀ ਮਹਿੰਗਾਈ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਗਏ। ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਆਗੂਆਂ ਨੇ ਜ਼ਿਲੇ ਭਰ ਵਿਚ ਰੋਸ ਪ੍ਰਦਰਸ਼ਨ  ਕੀਤਾ ਗਿਆ। 90 ਕਰੋੜ ਹਿੰਦੁਸਤਾਨੀਆਂ ਨੂੰ 12 ਵਾਰ ਵਧੀਆਂ ਕੀਮਤਾਂ (price increased 12 times) ਦਾ ਸਾਹਮਣਾ ਕਰਨਾ ਪਿਆ ਹੈ। ਇਸ ਕਾਰਨ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ (raised slogans against modi govt.)ਕੀਤੀ ਗਈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਤੇ ਸਾਬਕਾ ਡਿਪਟੀ ਸੀ ਐੱਮ ਓ ਪੀ ਸੋਨੀ ਰੋਸ ਪ੍ਰਦਰਸ਼ਨ ਵਿੱਚ ਉਏ ਸ਼ਾਮਲ ਅਮੀਰ ਦਾ ਚਿਰਾਗ ਤੇ ਗ਼ਰੀਬ ਦੀ ਝੁੱਗੀ ਜਲਦੀ ਕਾਵਿ ਹੋਈ ਸੱਚ(sidhu takes on center govt over inflation)।

ਨਵਜੋਤ ਸਿੱਧੂ ਕੇਂਦਰ ਸਰਕਾਰ ’ਤੇ ਵਰ੍ਹੇ
ਨਵਜੋਤ ਸਿੱਧੂ ਕੇਂਦਰ ਸਰਕਾਰ ’ਤੇ ਵਰ੍ਹੇ

ਅੰਮ੍ਰਿਤਸਰ:ਕੇਂਦਰ ਸਰਕਾਰ ਦੇ ਖ਼ਿਲਾਫ਼ ਲਗਾਤਾਰ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਰੋਸ ਪ੍ਰਦਰਸ਼ਨ (raised slogans against modi govt.)ਕੀਤੇ ਜਾ ਰਹੇ ਹਨ। ਕੇਂਦਰ ਸਰਕਾਰ ਵੱਲੋਂ ਲਗਾਤਾਰ ਵਧ ਰਹੀਆਂ ਪੈਟਰੋਲ ਡੀਜ਼ਲ ਤੇ ਗੈਸ ਦੀਆਂ ਕੀਮਤਾਂ (price increased 12 times)ਨੂੰ ਲੈ ਕੇ ਅੰਮ੍ਰਿਤਸਰ ਵਿੱਚ ਵੀ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (sidhu takes on center govt over inflation)ਤੇ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਵੀ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।

ਨਵਜੋਤ ਸਿੱਧੂ ਕੇਂਦਰ ਸਰਕਾਰ ’ਤੇ ਵਰ੍ਹੇ

ਕਾਂਗਰਸ ਆਗੂਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਇਸ ਮੌਕੇ ਤੇ ਸਾਬਕਾ ਡਿਪਟੀ ਸੀ ਐੱਮ ਓ ਪੀ ਸੋਨੀ ਤੇ ਨਵਜੋਤ ਸਿੰਘ ਸਿੱਧੂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਿੱਥੇ ਵਿਧਾਨ ਸਭਾ ਚੋਣਾਂ ਤੋਂ ਪਹਿਲੇ ਪੈਟਰੋਲ ਡੀਜ਼ਲ ਤੇ ਗੈਸ ਦੀਆਂ ਕੀਮਤਾਂ ਨੂੰ ਘਟਾ ਦਿੱਤਾ ਸੀ ਕਿ ਚੋਣਾਂ ਖਤਮ ਹੋਣ ਤੋਂ ਬਾਅਦ ਫਿਰ ਲਗਾਤਾਰ ਦਿਨ ਪਰ ਦਿਨ ਵਾਧਾ ਹੁੰਦਾ ਜਾ ਰਿਹਾ ਹੈ।

ਇਸ ਨੂੰ ਲੈ ਕੇ ਕਾਂਗਰਸ ਹਾਈ ਕਮਾਨ ਦੇ ਆਦੇਸ਼ (congress high command order)ਤੇ ਅੱਜ ਦੇਸ਼ ਭਰ ਵਿੱਚ ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ ਇਸ ਮੌਕੇ ਗੱਲਬਾਤ ਕਰਦਿਆਂ ਕਾਰ ਅਤੇ ਸਾਬਕਾ ਸੂਬਾ ਪ੍ਰਧਾਨ ਨੇ ਕਿਹਾ ਕਿ ਦੇਸ਼ ਵਿਚ ਲਗਾਤਾਰ ਮਹਿੰਗਾਈ ਵਧ ਰਹੀ ਹੈ ਬੀਤੇ ਸਮੇਂ ਵਿੱਚ ਬਾਰਾਂ ਵਾਰ ਕੀਮਤਾਂ ਵਿਚ ਵਾਧਾ ਹੋਇਆ ਹੈ ਪਰ ਦੇਸ਼ ਦੀ ਆਰਥਿਕ ਵਿਵਸਥਾ ਤੇ ਰਾਖੇ ਦੇਸ਼ ਦੀ ਅਰਥਵਿਵਸਥਾ ਨੂੰ ਬਰਬਾਦ ਕਰਨ ਵਿੱਚ ਲੱਗੇ ਹੋਏ ਹਨ ਅਤੇ ਗ਼ਰੀਬ ਬੰਦਾ ਕੁਚਲਿਆ ਜਾ ਰਿਹਾ ਹੈ।

ਗੈਸ ਸਿਲੰਡਰ ਤੋਂ ਉੱਪਰ ਤੇ ਖਾਧ ਪਦਾਰਥ ਅਤੇ ਰਿਫਾਈਂਡ ਦੇ ਰੇਟ ਸੋਬਤੀ ਦੀ ਵਧੀਆ ਵਧੇ ਹਨ ਜਿਸ ਨਾਲ ਗ਼ਰੀਬ ਦੀ ਝੁੱਗੀ ਅਤੇ ਅਮੀਰ ਦਾ ਚਰਾਗ ਜਲਣ ਵਾਲੀ ਕਹਾਵਤ ਸੱਚ ਹੋ ਰਹੀ ਹੈ ਪਰ ਸਰਕਾਰਾਂ ਕੁੰਭਕਰਨੀ ਨੀਂਦ ਸੁੱਤੀਆਂ ਪਈਆਂ ਹਨ ਅਤੇ ਆਮ ਆਦਮੀ ਨਾਲ ਚੋਣਾਂ ਮੌਕੇ ਕੀਤੇ ਵਾਅਦੇ ਤੋਂ ਸਰਕਾਰ ਭੱਜਦੀ ਨਜ਼ਰ ਆ ਰਹੀ ਹੈ ਤੇ ਦੇ ਦੀ ਅਸਮਤ ਨੂੰ ਖਤਰਾ ਹੈ।

ਜਿਸ ਦੇ ਚਲਦੇ ਅੱਜ ਕਾਂਗਰਸ ਪਾਰਟੀ ਦੇ ਦੇਸ਼ ਭਰ ਵਿੱਚ ਮਹਿੰਗਾਈ ਵਿਰੁੱਧ ਲੋਕਾਂ ਦੇ ਹੱਕਾਂ ਵਿੱਚ ਤਾਨਾਸ਼ਾਹੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੀ ਹੈ। ਲੋਕਾਂ ਨੂੰ ਮਹਿੰਗਾਈ ਦੀ ਮਾਰ ਮਾਰ ਸਰਕਾਰਾਂ ਪੰਜਾਬ ਦੇ ਹੱਕ ਖੋਹ ਰਹੀਆਂ ਹਨ ਅਤੇ ਸਾਡੇ ਕੋਲੋਂ ਚੰਡੀਗੜ੍ਹ ਖੋਹ ਲਿਆ ਹੈ ਪੰਜਾਬ ਦੇ ਮੁੱਦੇ ਹਰ ਜਗ੍ਹਾ ਤੇ ਖੜ੍ਹੇ ਹਨ ਅਸੀਂ ਇਸ ਲਈ ਹਮੇਸ਼ਾ ਆਵਾਜ਼ ਚੁੱਕਦੇ ਰਹੇ ਹਾਂ ਤੇ ਰਹਾਂਗੇ।

ਇਹ ਵੀ ਪੜ੍ਹੋ:'ਦਿ ਕਸ਼ਮੀਰ ਫਾਈਲਜ਼' ਦਾ ਅਸਰ, ਅਨੁਪਮ ਖੇਰ ਦੀ ਇੱਥੇ ਹੋ ਰਹੀ ਹੈ ਪੂਜਾ, ਦੇਖੋ ਵੀਡੀਓ

ETV Bharat Logo

Copyright © 2024 Ushodaya Enterprises Pvt. Ltd., All Rights Reserved.