ETV Bharat / city

ਵਿਧਾਨਸਭਾ ਦੀ ਕਾਰਵਾਈ 21 ਮਾਰਚ ਤੱਕ ਮੁਲਤਵੀ

'ਆਪ' ਸਰਕਾਰ ਦਾ ਪਹਿਲਾ ਵਿਧਾਨਸਭਾ ਸੈਸ਼ਨ
'ਆਪ' ਸਰਕਾਰ ਦਾ ਪਹਿਲਾ ਵਿਧਾਨਸਭਾ ਸੈਸ਼ਨ
author img

By

Published : Mar 17, 2022, 10:25 AM IST

Updated : Mar 17, 2022, 1:15 PM IST

12:27 March 17

21 ਤਰੀਕ ਤੱਕ ਮੁਲਤਵੀ ਵਿਧਾਨਸਭਾ ਦੀ ਕਾਰਵਾਈ

ਵਿਧਾਨਸਭਾ ਦੀ ਕਾਰਵਾਈ 21 ਤਰੀਕ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

11:59 March 17

ਪੰਜਾਬ ਦੇ ਹਿੱਤ ਲਈ ਵੱਡਾ ਐਲਾਨ ਕਰਨਗੇ ਸੀਐੱਮ ਮਾਨ

  • पंजाब की जनता के हित में आज एक बहुत बड़ा फ़ैसला लिया जाएगा। पंजाब के इतिहास में आज तक किसी ने ऐसा फैसला नहीं लिया होगा।

    कुछ ही देर में एलान करूँगा...।

    — Bhagwant Mann (@BhagwantMann) March 17, 2022 " class="align-text-top noRightClick twitterSection" data=" ">

ਇੱਕ ਪਾਸੇ ਜਿੱਥੇ ਸਹੁੰ ਚੁੱਕ ਸਮਾਗਮ ਚਲ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਨਵੇਂ ਬਣੇ ਸੀਐੱਮ ਵੱਲੋਂ ਟਵੀਟ ਕਰ ਕਿਹਾ ਗਿਆ ਹੈ ਕਿ ਪੰਜਾਬ ਦੀ ਜਨਤਾ ਦੇ ਹਿੱਤ ਦੇ ਲਈ ਬਹੁਤ ਵੱਡਾ ਫੈਸਲਾ ਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਇਤਿਹਾਸ ਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫੈਸਲਾ ਨਹੀਂ ਲਿਆ ਹੋਵੇਗਾ। ਪੰਜਾਬ ਦੀ ਜਨਤਾ ਦੇ ਹਿੱਤ ਚ ਅੱਜ ਇੱਕ ਬਹੁਤ ਵੱਡਾ ਫੈਸਲਾ ਲਿਆ ਜਾਵੇਗਾ। ਪੰਜਾਬ ਦੇ ਇਤਿਹਾਸ ਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫੈਸਲਾ ਨਹੀਂ ਲਿਆ ਹੋਵੇਗਾ।

11:30 March 17

ਨਵੇਂ ਵਿਧਾਇਕ ਚੁੱਕ ਰਹੇ ਹਨ ਸਹੁੰ

ਦੱਸ ਦਈਏ ਕਿ ਸਭ ਤੋਂ ਪਹਿਲਾਂ ਭਗਵੰਤ ਮਾਨ ਵੱਲੋਂ ਸਹੁੰ ਚੁੱਕੀ ਗਈ ਸੀ। ਅਲਫਾਬੈਟੀਕਲ ਤਰੀਕੇ ਦੇ ਨਾਲ ਸਹੁੰ ਚੁਕਾਈ ਜਾ ਰਹੀ ਹੈ। ਟ੍ਰੈਫਿਕ ਜਿਆਦਾ ਜਾਮ ਹੋਣ ਦੇ ਚੱਲਦੇ ਕਈ ਵਿਧਾਇਕ ਵਿਧਾਨਸਭਾ ’ਚ ਸਮੇਂ ਤੱਕ ਨਹੀਂ ਪਹੁੰਚ ਸਕੇ ਹਨ।

11:12 March 17

ਵਿਧਾਇਕਾਂ ਵੱਲੋਂ ਚੁੱਕੀ ਜਾ ਰਹੀ ਸਹੁੰ

16ਵੀਂ ਵਿਧਾਨਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਨਵੇਂ ਚੁਣੇ ਗਏ ਵਿਧਾਇਕਾ ਵੱਲੋਂ ਸਹੁੰ ਚੁੱਕੀ ਜਾ ਰਹੀ ਹੈ।

11:04 March 17

ਮੈ ਪੰਜਾਬ ਦੇ ਮੁੱਦੇ ਚੁੱਕਦੇ ਰਹਾਂਗਾ- ਸੁਖਜਿੰਦਰ ਸਿੰਘ ਰੰਧਾਵਾ

  • Chandigarh | As a member of Opposition, I will continue to raise the issues concerning Punjab, says Sukhjinder Singh Randhawa, Congress MLA & former Deputy CM, on arrival at Punjab Assembly for the one-day special session

    Randhawa won from Dera Baba Nanak Assembly seat. pic.twitter.com/bTQGKAnAQk

    — ANI (@ANI) March 17, 2022 " class="align-text-top noRightClick twitterSection" data=" ">

ਕਾਂਗਰਸ ਦੇ ਵਿਧਾਇਕ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਲਈ ਪੰਜਾਬ ਵਿਧਾਨ ਸਭਾ ਪਹੁੰਚ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਮੈਂਬਰ ਵਜੋਂ ਉਹ ਪੰਜਾਬ ਦੇ ਮੁੱਦੇ ਉਠਾਉਂਦੇ ਰਹਿਣਗੇ। ਰੰਧਾਵਾ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਜਿੱਤੇ ਹਨ।

10:28 March 17

ਨਵੇਂ ਚੁਣੇ ਗਏ ਵਿਧਾਇਕ ਵਿਧਾਨਸਭਾ ਪਹੁੰਚਣਾ ਹੋਏ ਸ਼ੁਰੂ

16ਵੀ ਵਿਧਾਨਸਭਾ ਦੇ ਪਹਿਲੇ ਸੈਸ਼ਨ ਦੌਰਾਨ ਨਵੇਂ ਚੁਣੇ ਗਏ ਵਿਧਾਇਕ ਵਿਧਾਨਸਭਾ ਪਹੁੰਚਣੇ ਸ਼ੁਰੂ ਹੋ ਗਏ ਹਨ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਵਿਧਾਨਸਭਾ ਚੋਣਾਂ ’ਚ 92 ਸੀਟਾਂ ਹਾਸਿਲ ਕੀਤੀਆਂ ਜਦਕਿ ਕਾਂਗਰਸ ਨੇ 18, ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਨੂੰ 4, ਬੀਜੇਪੀ ਗਠਜੋੜ ਨੂੰ 2 ਅਤੇ ਹੋਰ ਨੂੰ 1 ਸੀਟ ਹਾਸਿਲ ਹੋਈ ਹੈ।

ਇਸ ਵਿਧਾਨਸਭਾ ਦੀ ਖਾਸੀਅਤ ਇਹ ਹੈ ਕਿ ਆਮ ਆਦਮੀ ਪਾਰਟੀ ਦੇ ਪਹਿਲੇ ਸੈਸ਼ਨ ਦੌਰਾਨ ਕੋਈ ਵੀ ਪੁਰਾਣਾ ਚਿਹਰਾ ਨਜ਼ਰ ਨਹੀਂ ਆਵੇਗਾ ਸਿਰਫ ਲੋਕਾਂ ਵੱਲੋਂ ਚੁਣੇ ਗਏ ਨਵੇਂ ਚਿਹਰੇ ਹੀ ਨਜ਼ਰ ਆਉਣਗੇ।

09:20 March 17

ਮਾਨ ਸਰਕਾਰ ਦਾ ਪਹਿਲਾ ਵਿਧਾਨ ਸਭਾ ਇਜਲਾਸ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅੱਜ ਪਹਿਲਾ ਵਿਧਾਨ ਸਭਾ ਇਜਲਾਸ (Vidhan Sabha session) ਸ਼ੁਰੂ ਹੋਣ ਜਾ ਰਿਹਾ ਹੈ। ਇਸ 3 ਦਿਨਾਂ ਵਿਧਾਨ ਸਭਾ ਇਜਲਾਸ (Vidhan Sabha session) ਦੇ ਪਹਿਲੇ ਨਵੇਂ ਬਣੇ ਵਿਧਾਇਕਾਂ ਨੂੰ ਸਹੁੰ ਚੁਕਾਈ ਜਾਵੇਗੀ।

ਨਵੇਂ ਬਣੇ ਵਿਧਾਇਕਾਂ ਨੂੰ ਚੁਕਾਈ ਜਾਵੇਗੀ ਸਹੁੰ

3 ਦਿਨਾਂ ਵਿਧਾਨ ਸਭਾ ਇਜਲਾਸ (Vidhan Sabha session) ਦੇ ਪਹਿਲੇ ਨਵੇਂ ਬਣੇ ਵਿਧਾਇਕਾਂ ਨੂੰ ਸਹੁੰ ਚੁਕਾਈ (oath will be administered to the new MLAs) ਜਾਵੇਗੀ। ਪ੍ਰੋਟੇਮ ਸਪੀਕਰ ਬਣੇ ਡਾ. ਇੰਦਰਬੀਰ ਸਿੰਘ ਨਿੱਜਰ ਨਵੇਂ ਬਣੇ ਵਿਧਾਇਕਾਂ ਨੂੰ ਸਹੁੰ ਚੁਕਾਉਣਗੇ। ਦੱਸ ਦਈਏ ਕਿ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੂੰ ਪੰਜਾਬ ਦਾ ਸਪੀਕਰ ਚੁਣੇ ਜਾਣ ਤੱਕ ਦੇ ਸਮੇਂ ਲਈ ਪੰਜਾਬ ਵਿਧਾਨ ਸਭਾ ਦਾ ਪ੍ਰੋਟੇਮ ਸਪੀਕਰ ਚੁਣ ਲਿਆ (dr inderbir singh nijjer pro tem speaker)ਗਿਆ ਹੈ।

ਇਹ ਵੀ ਪੜੋ: ਸਰਕਾਰੀ ਦਫਤਰਾਂ ’ਚ ਸ਼ਹੀਦ ਭਗਤ ਸਿੰਘ ਅਤੇ ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲੱਗਣੀਆਂ ਸ਼ੁਰੂ

ਬੀਤੇ ਦਿਨ ਮੁੱਖ ਮੰਤਰੀ ਮਾਨ ਨੇ ਚੁੱਕੀ ਸੀ ਸਹੁੰ

ਮੁੱਖ ਮੰਤਰੀ ਦੇ ਅਹੁਦੇ ਦੇ ਲਈ ਬੀਤੇ ਦਿਨ ਭਗਵੰਤ ਮਾਨ ਨੇ ਖਟਕੜ ਕਲਾਂ ਵਿਖੇ ਸਹੁੰ ਚੁੱਕੀ ਸੀ। ਸੀਐੱਮ ਭਗਵੰਤ ਮਾਨ ਨੇ ਆਪਣੇ ਪਹਿਲਾਂ ਸੰਬੋਧਨ ’ਚ ਲੋਕਾਂ ਤੋਂ ਉਨ੍ਹਾਂ ਦਾ ਸਾਥ ਮੰਗਿਆ। ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਉਹ ਜਨਤਾ ਵਰਗੇ ਹਨ ਅਤੇ ਜਨਤਾ ਵਰਗੇ ਹੀ ਰਹਿਣਗੇ। ਸੁਧਾਰ ਦੇ ਲਈ ਲੋਕਾਂ ਦਾ ਸਾਥ ਚਾਹੀਦਾ ਹੋਵੇਗਾ।

Last Updated : Mar 17, 2022, 1:15 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.