'ਆਪ' ਵੱਲੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ

author img

By

Published : Sep 18, 2022, 3:05 PM IST

Updated : Sep 18, 2022, 9:03 PM IST

Raghav Chadha as co president of Gujaratt

ਆਮ ਆਦਮੀ ਪਾਰਟੀ ਵੱਲੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਗਿਆ ਹੈ।Raghav Chadha as co president of Gujarat

ਚੰਡੀਗੜ੍ਹ:- ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਨਵੀਂ ਜ਼ਿੰਮੇਵਾਰੀ ਸੌਂਪਦਿਆ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ Raghav Chadha as co president of Gujarat ਕੀਤਾ ਗਿਆ ਹੈ। ਦੱਸ ਦਈਏ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਥੋੜਾ ਸਮਾਂ ਵੀ ਬਚਿਆ ਹੈ।

ਰਾਘਵ ਚੱਢਾ ਪੰਜਾਬ ਸਰਕਾਰ ਦੀ ਨਵੀਂ ਸਲਾਹਕਾਰ ਕਮੇਟੀ ਦਾ ਚੇਅਰਮੈਨ ਵੀ ਹਨ:- ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪੰਜਾਬ ਸਰਕਾਰ ਦੀ ਨਵੀਂ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਇਆ ਹੋਇਆ ਹੈ। ਸਰਕਾਰ ਦਾ ਤਰਕ ਹੈ ਕਿ ਇਸ ਕਮੇਟੀ ਰਾਹੀਂ ਦਿੱਲੀ ਅਤੇ ਪੰਜਾਬ ਸਰਕਾਰ ਦਰਮਿਆਨ ਗਿਆਨ ਵੰਡ ਸਮਝੌਤੇ ਨੂੰ ਤੇਜ਼ੀ ਨਾਲ ਲਾਗੂ ਹੋਵੇਗਾ। ਇਸ ਕਮੇਟੀ ਦੇ ਅਹੁਦੇਦਾਰਾਂ ਨੂੰ ਕੋਈ ਵੱਖਰਾ ਭੱਤਾ ਜਾਂ ਲਾਭ ਨਹੀਂ ਮਿਲੇਗਾ ਤੇ ਇਹ ਕਮੇਟੀ ਲੋਕ ਹਿੱਤ ਦੇ ਮੁੱਦਿਆਂ 'ਤੇ ਸਰਕਾਰ ਨੂੰ ਸਲਾਹ ਦੇਵੇਗੀ।

'ਆਪ' ਵੱਲੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ
'ਆਪ' ਵੱਲੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ


ਰਾਘਵ ਚੱਢਾ ਨੇ ਕੀਤਾ ਧੰਨਵਾਦ: ਰਾਘਵ ਚੱਢਾ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਤੇ ਟਵੀਟ ਕਰਦੇ ਹੋਏ ਲਿਖਿਆ ਸੀ ‘ਮਾਨ ਸਾਬ ਨੇ ਮੈਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੇ ਮੌਕੇ ਨਾਲ ਨਿਵਾਜ਼ਿਆ ਹੈ। ਅੱਜ ਇੱਸ ਨਵੇਂ ਸਫ਼ਰ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਉਹਨਾਂ ਦਾ ਅਸ਼ੀਰਵਾਦ ਲਿਆ ਹੈ। ਮੈਂ ਆਪਣਾ ਖੂਨ-ਪਸੀਨਾ ਵਹਾ ਦਵਾਂਗਾ ਆਪਣੇ ਵੱਡੇ ਵੀਰ ਜੀ ਅਤੇ ਮੁੱਖਮੰਤਰੀ ਨੂੰ ਮੇਰੇ ਤੇ ਗਰਵ ਮਹਿਸੂਸ ਕਰਵਾਉਣ ਲਈ।

ਇਹ ਵੀ ਪੜੋ: - 'ਆਪ' ਵਿਧਾਇਕ ਨੇ ਨਹਿਰੂ ਸਟੇਡੀਅਮ 'ਚ ਪਾਈਆਂ ਧੂੰਮਾਂ, ਖਿਡਾਰੀ ਖੜ੍ਹ ਖੜ੍ਹ ਲੱਗੇ ਦੇਖਣ !

Last Updated :Sep 18, 2022, 9:03 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.