ETV Bharat / city

ਮੁੱਖ ਮੰਤਰੀ ਦਾ ਇੱਕ ਹੋਰ ਐਲਾਨ: ਕਾਮਿਆਂ ਨੂੰ 30 ਤਰੀਕ ਦਾ ਇੰਤਜ਼ਾਰ

author img

By

Published : Dec 28, 2021, 10:00 PM IST

ਚਰਨਜੀਤ ਚੰਨੀ 70 ਹਜ਼ਾਰ ਵਰਕਰਾਂ ਦੇ ਕਰਨਗੇ ਮਸਲੇ ਹੱਲ
ਚਰਨਜੀਤ ਚੰਨੀ 70 ਹਜ਼ਾਰ ਵਰਕਰਾਂ ਦੇ ਕਰਨਗੇ ਮਸਲੇ ਹੱਲ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ 30 ਦਸੰਬਰ 2021 ਨੂੰ ਸਵੇਰੇ 11 ਵਜੇ ਜ਼ਿਲ੍ਹਾ ਸ੍ਰੀ ਚਮਕੌਰ ਸਾਹਿਬ ਦੀ ਦਾਣਾ ਮੰਡੀ ਵਿਖੇ 70 ਹਜ਼ਾਰ ਤੋਂ ਵੱਧ ਕਾਮਿਆਂ ਦੀਆਂ ਪ੍ਰਮੁੱਖ ਮੰਗਾਂ ਦਾ ਹੱਲ ਕੀਤਾ ਜਾਵੇਗਾ।

ਚੰਡੀਗੜ੍ਹ: ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Assembly elections 2022) ਨੂੰ ਲੈ ਕੇ ਚੋਣ ਅਖਾੜਾ ਲਗਾਤਾਰ ਭੱਖਦਾ ਜਾ ਰਿਹਾ ਹੈ ਤੇ ਹਰ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਤਹਿਤ ਪੰਜਾਬ ਵਿੱਚ ਚੋਣ ਪ੍ਰਚਾਰ ਰੈਲੀਆਂ ਦਾ ਦੌਰ ਸਿਖਰਾਂ 'ਤੇ ਹੈ।

  • Major demands of over 70,000 workers will be resolved on 30th December, 2021 at 11 a.m. in Dana Mandi of district Sri Chamkaur Sahib pic.twitter.com/HYBq9fnVXi

    — Charanjit S Channi (@CHARANJITCHANNI) December 28, 2021 " class="align-text-top noRightClick twitterSection" data=" ">

ਉਧਰ ਪੰਜਾਬ ਕਾਂਗਰਸ ਵੱਲੋਂ ਵੀ ਆਪਣਾ ਚੋਣ ਪ੍ਰਚਾਰ ਤੇਜ਼ ਕੀਤਾ ਗਿਆ ਹੈ, ਜਿਸ ਤਹਿਤ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ 30 ਦਸੰਬਰ 2021 ਨੂੰ ਸਵੇਰੇ 11 ਵਜੇ ਜ਼ਿਲ੍ਹਾ ਸ੍ਰੀ ਚਮਕੌਰ ਸਾਹਿਬ ਦੀ ਦਾਣਾ ਮੰਡੀ ਵਿਖੇ 70 ਹਜ਼ਾਰ ਤੋਂ ਵੱਧ ਮਜ਼ਦੂਰਾਂ ਦੀਆਂ ਪ੍ਰਮੁੱਖ ਮੰਗਾਂ ਦਾ ਹੱਲ ਕੀਤਾ ਜਾਵੇਗਾ। ਇਹ ਜਾਣਕਾਰੀ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਪਣੇ ਟਵੀਟ 'ਤੇ ਸਾਂਝੀ ਕੀਤੀ ਹੈ।

ਇਹ ਵੀ ਪੜੋ:- ਸਹਿਕਾਰਤਾ ਵਿਭਾਗ ਦਾ ਕੰਮਕਾਜ ਵਧੇਰੇ ਕੁਸ਼ਲ ਹੋਵੇਗਾ

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.