ਕੈਪਟਨ ਨਾਲ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਕੀਤੀ ਮੁਲਾਕਾਤ

author img

By

Published : Oct 14, 2021, 2:18 PM IST

Updated : Oct 14, 2021, 6:20 PM IST

ਕੈਪਟਨ ਨਾਲ ਸੀਐੱਮ ਚਰਨਜੀਤ ਸਿੰਘ ਚੰਨੀ ਦੀ ਮੁਲਾਕਾਤ ਹੋਈ ਖਤਮ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੈਪਟਨ ਅਮਰਿੰਦਰ ਸਿੰਘ ਨਾਲ ਸਿਸਵਾਂ ਫਾਰਮ ਹਾਉਸ ਵਿਖੇ ਮੁਲਾਕਾਤ ਕੀਤੀ। ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਹ ਪਹਿਲੀ ਮੁਲਾਕਾਤ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਦੋਹਾਂ ਦੀ ਮੁਲਾਕਾਤ ਸਿਸਵਾਂ ਫਾਰਮਹਾਉਸ ਵਿਖੇ ਹੋਈ।

ਕੈਪਟਨ ਨਾਲ ਸੀਐੱਮ ਚਰਨਜੀਤ ਸਿੰਘ ਚੰਨੀ ਦੀ ਮੁਲਾਕਾਤ ਹੋਈ ਖਤਮ

ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਹ ਪਹਿਲੀ ਮੁਲਾਕਾਤ ਹੋਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਕੈਪਟਨ ਅਮਰਿੰਦਰ ਸਿੰਘ ਦੀ ਪੇਸ਼ਕਸ਼ ਦਿੱਤੀ ਜਾਵੇਗੀ।

ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਨਾਲ ਉਨ੍ਹਾਂ ਦਾ ਪਰਿਵਾਰ ਸੀ। ਇਸ 'ਚ ਉਨ੍ਹਾਂ ਦੇ ਨਵੇਂ ਵਿਆਹੇ ਪੁੱਤ ਅਤੇ ਨੂੰਹ ਵੀ ਚੰਨੀ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਉਨ੍ਹਾਂ ਦੇ ਫਾਰਮ ਹਾਊਸ 'ਤੇ ਪਹੁੰਚੇ ਸਨ।

ਇਹ ਵੀ ਪੜੋ: ਸਿੱਧੂ ਦੇ ਨੇੜਲੇ ਪਰਗਟ ਸਿੰਘ ਨੇ ਕਿਹਾ- ਕੈਪਟਨ ਦੀ ਮਿਲੀ ਭੁਗਤ ਨਾਲ ਪੰਜਾਬ ’ਚ ਦਖ਼ਲ ਦੇ ਰਿਹੈ ਕੇਂਦਰ

ਖ਼ਬਰ ਦਾ ਅਪਡੇਟ ਜਾਰੀ ਹੈ...

Last Updated :Oct 14, 2021, 6:20 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.