ETV Bharat / city

ਸਿੱਧੂ ਦੀ ਪੁਲਿਸ ਬਾਰੇ ਸ਼ਬਦਾਵਲੀ ਨੂੰ ਲੈ ਕੇ ਕੈਪਟਨ ਨੇ ਘੇਰਿਆ ਰੰਧਾਵਾ

author img

By

Published : Dec 27, 2021, 9:02 PM IST

ਸਿੱਧੂ ਦੀ ਪੁਲਿਸ ਬਾਰੇ ਸ਼ਬਦਾਵਲੀ ਨੂੰ ਲੈ ਕੇ ਕੈਪਟਨ ਦਾ ਵੱਡਾ ਬਿਆਨ
ਸਿੱਧੂ ਦੀ ਪੁਲਿਸ ਬਾਰੇ ਸ਼ਬਦਾਵਲੀ ਨੂੰ ਲੈ ਕੇ ਕੈਪਟਨ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੇ ਪ੍ਰਧਾਨ (President of the Punjab Congress) ਨਵਜੋਤ ਸਿੰਘ ਸਿੱਧੂ ਦੁਆਰਾ ਸੁਲਤਾਨਪੁਰ ਲੋਧੀ ਵਿਚ ਪੁਲਿਸ ਵਾਲਿਆਂ ਉਤੇ ਅਪਮਾਨਜਨਕ ਟਿੱਪਣੀ ਉਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਨੇ ਤੰਜ ਕੱਸਦੇ ਹੋਏ ਕਿਹਾ ਹੈ ਕਿ ਦੁੱਖ ਦੀ ਗੱਲ ਹੈ ਕਿ ਵਰਦੀ ਦੀ ਬੇਇਜਤੀ ਕੀਤੀ ਜਾ ਰਹੀ ਹੈ।ਇਥੇ 1700 ਪੁਲਿਸ ਕਰਮਚਾਰੀਆਂ ਨੇ ਪੰਜਾਬ ਨੂੰ ਆਪਣੀ ਜਾਨ ਦੀ ਕੁਰਬਾਨੀ ਦੇ ਕੇ ਕਾਲੇ ਦੌਰ ਤੋਂ ਬਾਹਰ ਕੱਢਿਆ ਸੀ।

ਚੰਡੀਗੜ੍ਹ:ਨਵਜੋਤ ਸਿੰਘ ਸਿੱਧੂ ਦੁਆਰਾ ਸੁਲਤਾਨਪੁਰ ਲੋਧੀ ਵਿਚ ਪੁਲਿਸ ਵਾਲਿਆਂ ਉਤੇ ਅਪਮਾਨਜਨਕ ਟਿੱਪਣੀ ਉਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਨੇ ਤੰਜ ਕੱਸਦੇ ਹੋਏ ਕਿਹਾ ਹੈ ਕਿ ਦੁੱਖ ਦੀ ਗੱਲ ਹੈ ਕਿ ਵਰਦੀ ਦੀ ਬੇਇਜਤੀ ਕੀਤੀ ਜਾ ਰਹੀ ਹੈ। ਕੈਪਟਨ ਨੇ ਟਵੀਟ ਵਿਚ ਲਿਖਿਆ ਹੈ ਕਿ 1700 ਪੁਲਿਸ ਕਰਮਚਾਰੀਆਂ ਨੇ ਪੰਜਾਬ ਨੂੰ ਆਪਣੀ ਜਾਨ ਦੀ ਕੁਰਬਾਨੀ ਦੇ ਕੇ ਕਾਲੇ ਦੌਰ ਤੋਂ ਬਾਹਰ ਕੱਢਿਆ ਸੀ ਅਤੇ ਅੱਜ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ (President of the Punjab Congress) ਖੁਦ ਮਜ਼ਾਕ ਉਡਾ ਰਹੇ ਹਨ।ਕੈਪਟਨ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਇਕ ਨੇਤਾ ਨੂੰ ਰਿਸਪੈਕਟ ਦੇਣੀ ਜ਼ਰੂਰੀ ਹੈ ਤਾਂ ਕਿ ਰਿਸਪੈਕਟ ਮਿਲ ਸਕੇ।

  • At the Indian Military Academy there is a famous quote by the former C-in-C FM Sir Philip Chetwode in 1932

    “The welfare and security of the men you command come next, your own ease and comfort come last always and every time.”

    The Punjab govt should try and understand this.

    — Capt.Amarinder Singh (@capt_amarinder) December 27, 2021 " class="align-text-top noRightClick twitterSection" data=" ">

ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਦੂਜੇ ਪਾਸੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਲਗਾਤਾਰ ਪੰਜਾਬ ਕਾਂਗਰਸ ਨੇਤਾਵਾਂ ਦੁਆਰਾਂ ਸਿਫਾਰਿਸ਼ਾ ਉਤੇ ਤਬਾਦਲੇ ਹੋ ਰਹੇ ਹਨ।

  • On the other hand @PunjabPoliceInd officials are being transferred every day at the whims & fancies of @INCPunjab leaders.

    The HM should know, it not only breaks the morale of the force but it’s also a clear signal that Congress leaders have no confidence in our men in uniform.

    — Capt.Amarinder Singh (@capt_amarinder) December 27, 2021 " class="align-text-top noRightClick twitterSection" data=" ">

ਕੈਪਟਨ ਨੇ ਲਿਖਿਆ ਹੈ ਕਿ ਮੁੱਖ ਮੰਤਰੀ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਸ ਤਰ੍ਹਾਂ ਦੇ ਅਪਮਾਨਜਨਕ ਬਿਆਨਾਂ ਨਾਲ ਨਾ ਸਿਰਫ ਵਰਦੀ ਵਿਚ ਕੰਮ ਕਰਨ ਵਾਲੇ ਪੁਲਿਸ ਕਰਮਚਾਰੀਆਂ ਦਾ ਮਨੋਬਲ ਟੁੱਟਦਾ (Employee morale breaks down) ਹੈ ਜਦਕਿ ਆਤਮ ਵਿਸ਼ਵਾਸ ਵੀ ਘੱਟਦਾ ਹੈ ਅਤੇ ਲਿਖਿਆ ਹੈ ਕਿ ਕਾਂਗਰਸੀ ਨੇਤਾਵਾਂ ਨੂੰ ਪੁਲਿਸ ਵਾਲਿਆਂ ਉਤੇ ਜ਼ਰਾ ਵੀ ਵਿਸ਼ਵਾਸ ਨਹੀਂ ਹੈ।

  • Sad to see our men in uniform being disrespected. 1700 @PunjabPoliceInd personnel sacrificed their lives to bring the state out of the dark days and now they are being mocked by @INCPunjab leaders & above all their President. Shameful!

    A leader must give respect to earn respect.

    — Capt.Amarinder Singh (@capt_amarinder) December 27, 2021 " class="align-text-top noRightClick twitterSection" data=" ">

ਇਹ ਵੀ ਪੜੋ:ਸਿੱਧੂ ਤੇ ਸੁਖਬੀਰ ਦੀ ਪੁਲਿਸ ਬਾਰੇ ਸ਼ਬਦਾਵਲੀ ਨਾਲ ਮਚਿਆ ਘਮਾਸਾਣ

ETV Bharat Logo

Copyright © 2024 Ushodaya Enterprises Pvt. Ltd., All Rights Reserved.