ETV Bharat / city

Gold and silver prices: ਸੋਨੇ ਅਤੇ ਚਾਂਦੀ ਦੇ ਰੇਟਾਂ ’ਚ ਬਦਲਾਅ, ਜਾਣੋ ਅੱਜ ਦਾ ਭਾਅ

author img

By

Published : Aug 7, 2022, 10:09 AM IST

ਸੋਨੇ ਅਤੇ ਚਾਂਦੀ ਦੇ ਰੇਟਾਂ ’ਚ ਬਦਲਾਅ
ਸੋਨੇ ਅਤੇ ਚਾਂਦੀ ਦੇ ਰੇਟਾਂ ’ਚ ਬਦਲਾਅ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 07 ਅਗਸਤ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

  • 07 ਜੁਲਾਈ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1052,40053,100-700
ਬਠਿੰਡਾ1053,10053,100+-00
ਜਲੰਧਰ1052,30052,200+100
ਸੋਨੇ ਅਤੇ ਚਾਂਦੀ ਦੇ ਰੇਟਾਂ ’ਚ ਬਦਲਾਅ
ਸੋਨੇ ਅਤੇ ਚਾਂਦੀ ਦੇ ਰੇਟਾਂ ’ਚ ਬਦਲਾਅ
  • 07 ਜੁਲਾਈ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ1 63,00066,000-3000
ਬਠਿੰਡਾ1 66,00066,000+-00
ਜਲੰਧਰ1 61,90061,800+100

ਇਹ ਵੀ ਪੜ੍ਹੋ: Vegetable rates: ਜਾਣੋ, ਸਬਜੀਆਂ ਦੀਆਂ ਕੀਮਤਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.