ETV Bharat / city

Gold and silver: ਸੋਨਾ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਬਦਲਾਅ, ਜਾਣੋ ਰੇਟ

author img

By

Published : Aug 11, 2022, 9:49 AM IST

ਸੋਨੇ ਅਤੇ ਚਾਂਦੀ ਦੇ ਰੇਟ
ਸੋਨੇ ਅਤੇ ਚਾਂਦੀ ਦੇ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 11 ਅਗਸਤ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ: Petrol and Diesel Update: ਜਾਣੋ, ਪੰਜਾਬ ਦੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ

ਸੋਨੇ ਅਤੇ ਚਾਂਦੀ ਦੇ ਰੇਟ
ਸੋਨੇ ਅਤੇ ਚਾਂਦੀ ਦੇ ਰੇਟ
  • 11 ਅਗਸਤ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1054,80054,100 +700
ਬਠਿੰਡਾ1052,70052,500+200
ਜਲੰਧਰ1052,60054,200-1600
  • 11 ਅਗਸਤ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ169,00066,000+3000
ਬਠਿੰਡਾ166,00065,000+1000
ਜਲੰਧਰ166,50066,300+200

ਇਹ ਵੀ ਪੜੋ: Prices of vegetables: ਸਬਜੀਆਂ ਦੀਆਂ ਕੀਮਤਾਂ, ਜਾਣੋ

ETV Bharat Logo

Copyright © 2024 Ushodaya Enterprises Pvt. Ltd., All Rights Reserved.