ETV Bharat / city

Gold and silver update ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ

author img

By

Published : Aug 12, 2022, 9:47 AM IST

Updated : Aug 12, 2022, 10:14 AM IST

ਸੋਨੇ ਅਤੇ ਚਾਂਦੀ ਦੇ ਰੇਟ
ਸੋਨੇ ਅਤੇ ਚਾਂਦੀ ਦੇ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 12 ਅਗਸਤ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ: Vegetable update: ਜਾਣੋ, ਸਬਜੀਆਂ ਦੀਆਂ ਕੀਮਤਾਂ

ਸੋਨੇ ਅਤੇ ਚਾਂਦੀ ਦੇ ਰੇਟ
ਸੋਨੇ ਅਤੇ ਚਾਂਦੀ ਦੇ ਰੇਟ
  • 12 ਅਗਸਤ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1053,75554,800 -1045
ਬਠਿੰਡਾ1052,60052,700-100
ਜਲੰਧਰ1053,60052,600+1000
  • 12 ਅਗਸਤ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ164,20069,000-4800
ਬਠਿੰਡਾ166,00066,00000
ਜਲੰਧਰ164,50066,500-2000

ਇਹ ਵੀ ਪੜੋ: Petrol and diesel prices: ਜਾਣੋ, ਪੰਜਾਬ ਦੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ

Last Updated :Aug 12, 2022, 10:14 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.