ETV Bharat / city

Gold and silver prices: ਜਾਣੋ, ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੀ ਕੀਮਤ

author img

By

Published : Jun 16, 2022, 8:32 AM IST

Updated : Jun 16, 2022, 9:04 AM IST

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 16 ਜੂਨ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਸੋਨਾ ਅਤੇ ਚਾਂਦੀ ਦੀ ਕੀਮਤ
ਸੋਨਾ ਅਤੇ ਚਾਂਦੀ ਦੀ ਕੀਮਤ

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ: vegetables Prices: ਜਾਣੋ, ਪੰਜਾਬ ’ਚ ਸਬਜੀਆਂ ਦੀਆਂ ਕੀਮਤਾਂ

ਸੋਨਾ ਅਤੇ ਚਾਂਦੀ ਦੀ ਕੀਮਤ
ਸੋਨਾ ਅਤੇ ਚਾਂਦੀ ਦੀ ਕੀਮਤ
  • 16 ਜੂਨ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1051,39051,970 -580
ਬਠਿੰਡਾ1052,00052,700-700
ਜਲੰਧਰ1051,37051,850 -480
  • 16 ਜੂਨ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ161,00062,000 -1000
ਬਠਿੰਡਾ166,00065,000 +1000
ਜਲੰਧਰ160,90061,720-820

ਇਹ ਵੀ ਪੜੋ: fuel prices in punjab: ਜਾਣੋ, ਅੱਜ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ


Last Updated :Jun 16, 2022, 9:04 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.