ETV Bharat / city

Gold and silver prices: ਜਾਣੋ, ਸੋਨੇ ਤੇ ਚਾਂਦੀ ਦੀਆਂ ਕੀਮਤਾਂ

author img

By

Published : Jul 18, 2022, 9:05 AM IST

Updated : Jul 18, 2022, 9:15 AM IST

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 18 ਜੁਲਾਈ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਸੋਨੇ ਤੇ ਚਾਂਦੀ ਦੀਆਂ ਕੀਮਤਾਂ
ਸੋਨੇ ਤੇ ਚਾਂਦੀ ਦੀਆਂ ਕੀਮਤਾਂ

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ: Vegetable rates: ਜਾਣੋ, ਸਬਜੀਆਂ ਦੀਆਂ ਕੀਮਤਾਂ

ਸੋਨੇ ਤੇ ਚਾਂਦੀ ਦੀਆਂ ਕੀਮਤਾਂ
ਸੋਨੇ ਤੇ ਚਾਂਦੀ ਦੀਆਂ ਕੀਮਤਾਂ
  • 18 ਜੁਲਾਈ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1053,10052,900 +200
ਬਠਿੰਡਾ1053,00052,900+100
ਜਲੰਧਰ1051,80051,000+800
  • 18 ਜੁਲਾਈ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ166,50066,000+500
ਬਠਿੰਡਾ165,00066,000 -1000
ਜਲੰਧਰ158,00059,500-1500

ਇਹ ਵੀ ਪੜੋ: Weather Report: ਮੀਂਹ ਤੋਂ ਬਾਅਦ ਮੁੜ ਵਧ ਗਰਮੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

Last Updated :Jul 18, 2022, 9:15 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.