ETV Bharat / city

Gold and silver prices: ਜਾਣੋ, ਪੰਜਾਬ ਵਿੱਚ ਕੀ ਰੇਟ ਵਿਕ ਰਿਹੈ ਸੋਨੇ ਅਤੇ ਚਾਂਦੀ

author img

By

Published : Jul 22, 2022, 9:05 AM IST

ਸੋਨੇ ਅਤੇ ਚਾਂਦੀ ਦੇ ਰੇਟ
ਸੋਨੇ ਅਤੇ ਚਾਂਦੀ ਦੇ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 22 ਜੁਲਾਈ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ: Weather Report: ਸੂਬੇ ਭਰ ਵਿੱਚ ਅੱਜ ਫੇਰ ਮੀਂਹ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ਸੋਨੇ ਅਤੇ ਚਾਂਦੀ ਦੇ ਰੇਟ
ਸੋਨੇ ਅਤੇ ਚਾਂਦੀ ਦੇ ਰੇਟ
  • 22 ਜੁਲਾਈ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1050,35053,100 -2750
ਬਠਿੰਡਾ1053,00052,800-800
ਜਲੰਧਰ1052,50552,170335
  • 22 ਜੁਲਾਈ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ156,00064,200-8200
ਬਠਿੰਡਾ165,00064,000 +1000
ਜਲੰਧਰ162,30061,30000

ਇਹ ਵੀ ਪੜੋ: Vegetable rates: ਜਾਣੋ, ਪੰਜਾਬ ਵਿੱਚ ਸਬਜੀਆਂ ਦੇ ਭਾਅ

ETV Bharat Logo

Copyright © 2024 Ushodaya Enterprises Pvt. Ltd., All Rights Reserved.