price of gold and silver: ਜਾਣੋ, ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ

author img

By

Published : Jun 24, 2022, 9:18 AM IST

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 24 ਜੂਨ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ: Petrol and diesel prices: ਪੰਜਾਬ ਵਿੱਚ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ, ਜਾਣੋ

  • 24 ਜੂਨ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ1052,21451,800+414
ਬਠਿੰਡਾ1052,70052,100+600
ਜਲੰਧਰ 10 51,10051,950-850
ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ
ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ
  • 24 ਜੂਨ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟ ਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ 161,400 62,820-1420
ਬਠਿੰਡਾ 166,00064,000+2000
ਜਲੰਧਰ 162,07062,710-640

ਇਹ ਵੀ ਪੜ੍ਹੋ: Rates of vegetables: ਜਾਣੋ, ਅੱਜ ਕੀ ਰੇਟ ਹਨ ਸਬਜੀਆਂ ਦੇ ਰੇਟ

ETV Bharat Logo

Copyright © 2024 Ushodaya Enterprises Pvt. Ltd., All Rights Reserved.