ETV Bharat / city

Gold and silver prices: ਜਾਣੋ, ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ

author img

By

Published : Jul 25, 2022, 8:50 AM IST

ਸੋਨੇ ਅਤੇ ਚਾਂਦੀ ਦੇ ਰੇਟ
ਸੋਨੇ ਅਤੇ ਚਾਂਦੀ ਦੇ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 25 ਜੁਲਾਈ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ: Petrol and diesel rates: ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਜਾਣੋ

ਸੋਨੇ ਅਤੇ ਚਾਂਦੀ ਦੇ ਰੇਟ
ਸੋਨੇ ਅਤੇ ਚਾਂਦੀ ਦੇ ਰੇਟ
  • 25 ਜੁਲਾਈ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1051,33053,100 -1770
ਬਠਿੰਡਾ1053,00053,100-100
ਜਲੰਧਰ1051,56052,500 -900
  • 25 ਜੁਲਾਈ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ161,200 66,000-4800
ਬਠਿੰਡਾ1 65,000 65,00000
ਜਲੰਧਰ161,600 61,700-100

ਇਹ ਵੀ ਪੜੋ: Prices of vegetables: ਜਾਣੋ, ਪੰਜਾਬ ’ਚ ਸਬਜੀਆਂ ਦੀਆਂ ਕੀਮਤਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.