ETV Bharat / city

Gold and silver prices: ਸੋਨੇ ਅਤੇ ਚਾਂਦੀ ਦੇ ਰੇਟਾਂ ’ਚ ਬਦਲਾਅ, ਜਾਣੋ ਆਪਣੇ ਸ਼ਹਿਰ ਦਾ ਭਾਅ

author img

By

Published : Jul 27, 2022, 9:05 AM IST

ਸੋਨੇ ਅਤੇ ਚਾਂਦੀ ਦੇ ਰੇਟਾਂ ’ਚ ਬਦਲਾਅ
ਸੋਨੇ ਅਤੇ ਚਾਂਦੀ ਦੇ ਰੇਟਾਂ ’ਚ ਬਦਲਾਅ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 27 ਜੁਲਾਈ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ: Vegetable rates: ਸਬਜੀਆਂ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ

ਸੋਨੇ ਅਤੇ ਚਾਂਦੀ ਦੇ ਰੇਟਾਂ ’ਚ ਬਦਲਾਅ
ਸੋਨੇ ਅਤੇ ਚਾਂਦੀ ਦੇ ਰੇਟਾਂ ’ਚ ਬਦਲਾਅ
  • 27 ਜੁਲਾਈ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1050,70052,650 -1950
ਬਠਿੰਡਾ1052,60052,900-300
ਜਲੰਧਰ1052,40052,700-300
  • 27 ਜੁਲਾਈ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ162,800 63,300-500
ਬਠਿੰਡਾ165,00066,000-1000
ਜਲੰਧਰ162,90063,200-300

ਇਹ ਵੀ ਪੜੋ: Petrol and diesel rates: ਜਾਣੋ, ਪੈਟਰੋਲ ਅਤੇ ਡੀਜ਼ਲ ਦੇ ਭਾਅ

ETV Bharat Logo

Copyright © 2024 Ushodaya Enterprises Pvt. Ltd., All Rights Reserved.