ETV Bharat / city

Gold and silver prices: ਸੋਨਾ ਚਾਂਦੀ ਦੇ ਰੇਟ ’ਚ ਬਦਲਾ, ਜਾਣੋ ਅੱਜ ਦਾ ਭਾਅ

author img

By

Published : Aug 3, 2022, 8:21 AM IST

ਸੋਨੇ ਅਤੇ ਚਾਂਦੀ ਦੇ ਰੇਟ
ਸੋਨੇ ਅਤੇ ਚਾਂਦੀ ਦੇ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 3 ਅਗਸਤ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ: Petrol and Diesel Prices: ਜਾਣੋ, ਪੈਟਰੋਲ ਅਤੇ ਡੀਜ਼ਲ ਦੇ ਭਾਅ

ਸੋਨੇ ਅਤੇ ਚਾਂਦੀ ਦੇ ਰੇਟ
ਸੋਨੇ ਅਤੇ ਚਾਂਦੀ ਦੇ ਰੇਟ
  • 3 ਅਗਸਤ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1052,16052,980 -820
ਬਠਿੰਡਾ1053,20053,100+100
ਜਲੰਧਰ1052,60052,700-100
  • 3 ਅਗਸਤ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ166,00061,000+5000
ਬਠਿੰਡਾ167,00066,000+1000
ਜਲੰਧਰ162,50062,300+200

ਇਹ ਵੀ ਪੜੋ: Prices of vegetables: ਜਾਣੋ, ਪੰਜਾਬ ਵਿੱਚ ਸਬਜੀਆਂ ਦੇ ਰੇਟ

ETV Bharat Logo

Copyright © 2024 Ushodaya Enterprises Pvt. Ltd., All Rights Reserved.