Gold silver rates: ਜਾਣੋ, ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ

author img

By

Published : Aug 4, 2022, 8:58 AM IST

ਸੋਨੇ ਅਤੇ ਚਾਂਦੀ ਦੇ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 4 ਅਗਸਤ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ: fuel rates: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਜਾਣੋ

ਸੋਨੇ ਅਤੇ ਚਾਂਦੀ ਦੇ ਰੇਟ
ਸੋਨੇ ਅਤੇ ਚਾਂਦੀ ਦੇ ਰੇਟ
  • 4 ਅਗਸਤ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1052,95052,160 +790
ਬਠਿੰਡਾ1053,10053,200-100
ਜਲੰਧਰ1052,90052,600+300
  • 4 ਅਗਸਤ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ163,70066,000-2300
ਬਠਿੰਡਾ165,00067,000-2000
ਜਲੰਧਰ163,20062,500+700

ਇਹ ਵੀ ਪੜੋ: Vegetable rates: ਜਾਣੋ, ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.