ETV Bharat / city

Gold silver rates: ਜਾਣੋ, ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

author img

By

Published : Aug 8, 2022, 8:39 AM IST

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 8 ਅਗਸਤ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ: Weather Report: ਸੂਬੇ ਭਰ ਵਿੱਚ ਮੁੜ ਵਧੀ ਗਰਮੀ, ਜਾਣੋ ਮੌਸਮ ਦਾ ਹਾਲ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
  • 8 ਅਗਸਤ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1053,35552,400 +955
ਬਠਿੰਡਾ1052,90053,100-200
ਜਲੰਧਰ1052,30052,30000
  • 8 ਅਗਸਤ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ163,00063,00000
ਬਠਿੰਡਾ167,00066,000+1000
ਜਲੰਧਰ161,90061,90000

ਇਹ ਵੀ ਪੜੋ: vegetables Prices: ਜਾਣੋ, ਸਬਜੀਆਂ ਦੇ ਰੇਟ

ETV Bharat Logo

Copyright © 2024 Ushodaya Enterprises Pvt. Ltd., All Rights Reserved.