ETV Bharat / city

Gold and silver prices: ਜਾਣੋ ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

author img

By

Published : Jul 9, 2022, 8:37 AM IST

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 9 ਜੁਲਾਈ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ..

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ: Weather Report: ਪੰਜਾਬ ਦੇ ਕਈ ਸ਼ਹਿਰਾਂ ’ਚ ਮੀਂਹ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

  • 9 ਜੁਲਾਈ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1051,90052,900-1000
ਬਠਿੰਡਾ1053,00052,900+100
ਜਲੰਧਰ1051,81051,680+130
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
  • 9 ਜੁਲਾਈ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ158,00061,000-3000
ਬਠਿੰਡਾ164,00063,000+1000
ਜਲੰਧਰ158,27058,060+210

ਇਹ ਵੀ ਪੜ੍ਹੋ: Fuel rates: ਜਾਣੋ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.