ETV Bharat / city

Gold and silver update rates ਜਾਣੋ, ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੀਆਂ ਕੀਮਤਾਂ

author img

By

Published : Oct 1, 2022, 9:26 AM IST

Gold and silver update rates
ਸੋਨਾ ਅਤੇ ਚਾਂਦੀ ਦੀਆਂ ਕੀਮਤਾਂ

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 1 ਅਕਤੂਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ: Petrol and diesel rates ਜਾਣੋ, ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਭਾਅ

Gold and silver update rates
ਸੋਨਾ ਅਤੇ ਚਾਂਦੀ ਦੀਆਂ ਕੀਮਤਾਂ
  • 1 ਅਕਤੂਬਰ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1050,80050,600+200
ਬਠਿੰਡਾ1050,70050,300+400
ਜਲੰਧਰ1050,80050,400+400
  • 1 ਅਕਤੂਬਰ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ159,20059,500-300
ਬਠਿੰਡਾ163,30063,000+300
ਜਲੰਧਰ162,30062,800-500

ਇਹ ਵੀ ਪੜੋ: Vegetable rates ਜਾਣੋ, ਅੱਜ ਪੰਜਾਬ ਵਿੱਚ ਕੀ ਰੇਟ ਵਿਕ ਰਹੀਆਂ ਹਨ ਸਬਜੀਆਂ

ETV Bharat Logo

Copyright © 2024 Ushodaya Enterprises Pvt. Ltd., All Rights Reserved.