ETV Bharat / city

Gold and silver rates ਸੋਨਾ ਅਤੇ ਚਾਂਦੀ ਦੇ ਰੇਟ

author img

By

Published : Oct 11, 2022, 9:07 AM IST

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 11 ਅਕਤੂਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

Gold and silver rates
ਸੋਨਾ ਅਤੇ ਚਾਂਦੀ ਦੇ ਰੇਟ

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ: Vegetable rates update ਮੀਂਹ ਕਾਰਨ ਸਬਜੀਆਂ ਦੀਆਂ ਕੀਮਤਾਂ ਵਿੱਚ ਵਾਧਾ

Gold and silver rates
ਸੋਨਾ ਅਤੇ ਚਾਂਦੀ ਦੇ ਰੇਟ
  • 11 ਅਕਤੂਬਰ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1052,10052,200-100
ਬਠਿੰਡਾ1050,20050,500-300
ਜਲੰਧਰ1051,50051,300+200
  • 11 ਅਕਤੂਬਰ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ161,10061,400-300
ਬਠਿੰਡਾ162,30062,100+200
ਜਲੰਧਰ161,40061,000+400

ਇਹ ਵੀ ਪੜੋ: Weather Report ਦੇਸ਼ ਭਰ ਵਿੱਚ ਭਾਰੀ ਮੀਂਹ, ਕਈ ਥਾਈਂ ਬਣੇ ਹੜ੍ਹਾਂ ਵਰਗੇ ਹਾਲਾਤ


ETV Bharat Logo

Copyright © 2024 Ushodaya Enterprises Pvt. Ltd., All Rights Reserved.