ETV Bharat / city

Gold and silver rates ਜਾਣੋ, ਸੋਨਾ ਚਾਂਦੀ ਦੇ ਰੇਟ

author img

By

Published : Sep 15, 2022, 8:42 AM IST

Gold and silver rates
ਸੋਨਾ ਚਾਂਦੀ ਦੇ ਰੇਟ

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 15 ਸਤੰਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ: Vegetable rates ਜਾਣੋ, ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ

  • 15 ਸਤੰਬਰ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1051,80052,500-700
ਬਠਿੰਡਾ1053,00052,000+1000
ਜਲੰਧਰ1051,90052,500-600
Gold and silver rates
ਸੋਨਾ ਚਾਂਦੀ ਦੇ ਰੇਟ
  • 15 ਸਤੰਬਰ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ162,00065,000-3000
ਬਠਿੰਡਾ167,00063,500+3500
ਜਲੰਧਰ162,40062,500-100

ਇਹ ਵੀ ਪੜ੍ਹੋ: Petrol and diesel update ਜਾਣੋ, ਪੈਟਰੋਲ ਅਤੇ ਡੀਜ਼ਲ ਦੇ ਰੇਟ

ETV Bharat Logo

Copyright © 2024 Ushodaya Enterprises Pvt. Ltd., All Rights Reserved.