ETV Bharat / city

Gold and silver rates update ਜਾਣੋ, ਸੋਨਾ ਅਤੇ ਚਾਂਦੀ ਦੇ ਰੇਟ

author img

By

Published : Sep 17, 2022, 9:13 AM IST

Gold and silver rates update
ਸੋਨਾ ਅਤੇ ਚਾਂਦੀ ਦੇ ਰੇਟ

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 17 ਸਤੰਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ: Petrol and diesel ਜਾਣੋ, ਅੱਜ ਕੀ ਰੇਟ ਵਿਕ ਰਿਹੈ ਪੈਟਰੋਲ ਤੇ ਡੀਜ਼ਲ

Gold and silver rates update
ਸੋਨਾ ਅਤੇ ਚਾਂਦੀ ਦੇ ਰੇਟ
  • 17 ਸਤੰਬਰ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1052,60052,100+500
ਬਠਿੰਡਾ1052,50052,000+500
ਜਲੰਧਰ1052,70052,300+400
  • 17 ਸਤੰਬਰ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ162,00064,000-2000
ਬਠਿੰਡਾ163,00064,000-1000
ਜਲੰਧਰ163,50063,900-400

ਇਹ ਵੀ ਪੜੋ: Vegetable ਜਾਣੋ, ਸਬਜੀਆਂ ਦੀਆਂ ਕੀਮਤਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.