ETV Bharat / city

Gold and silver rates ਜਾਣੋ, ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਭਾਅ

author img

By

Published : Sep 28, 2022, 8:06 AM IST

Gold and silver rates
Gold and silver rates

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 28 ਸਤੰਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ: Petrol and diesel rates ਜਾਣੋ, ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

  • 28 ਸਤੰਬਰ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1052,00051,600+400
ਬਠਿੰਡਾ1052,00052,700-700
ਜਲੰਧਰ1052,50052,000+500
Gold and silver rates
Gold and silver rates
  • 28 ਸਤੰਬਰ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ162,80063,000-200
ਬਠਿੰਡਾ167,00064,100+2900
ਜਲੰਧਰ162,00062,400-400

ਇਹ ਵੀ ਪੜ੍ਹੋ: Vegetable rates ਮੀਂਹ ਤੋਂ ਬਾਅਦ ਵਧੀ ਮਹਿੰਗਾਈ, ਵਧੇ ਸਬਜੀਆਂ ਦੇ ਰੇਟ

ETV Bharat Logo

Copyright © 2024 Ushodaya Enterprises Pvt. Ltd., All Rights Reserved.