ETV Bharat / city

Gold and silver update ਜਾਣੋ, ਸੋਨੇ ਅਤੇ ਚਾਂਦੀ ਦੇ ਭਾਅ

author img

By

Published : Sep 3, 2022, 10:03 AM IST

Gold and silver rates in Punjab
ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 3 ਸਤੰਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ: Vegetable update ਜਾਣੋ, ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ

Gold and silver rates in Punjab
ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ
  • 3 ਸਤੰਬਰ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1052,30051,700+600
ਬਠਿੰਡਾ1052,70052,500+200
ਜਲੰਧਰ1052,15051,650+500
  • 3 ਸਤੰਬਰ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ163,00061,900+1100
ਬਠਿੰਡਾ165,00065,00000
ਜਲੰਧਰ161,80061,700+100

ਇਹ ਵੀ ਪੜੋ: Petrol and diesel rates ਜਾਣੋ, ਅੱਜ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ

ETV Bharat Logo

Copyright © 2024 Ushodaya Enterprises Pvt. Ltd., All Rights Reserved.