ETV Bharat / city

Guru Nanak Gurpurab 2021: ਜਗਤ ਦੇ ਤਾਰਣਹਾਰ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਵਧਾਈਆਂ

author img

By

Published : Nov 19, 2021, 7:16 AM IST

Updated : Nov 19, 2021, 9:19 AM IST

Guru Nanak Jayanti 2021: ਅੱਜ ਸੰਸਾਰ ਭਰ ਵਿੱਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ (Guru Nanak Dev Ji) ਜੀ ਦਾ ਪ੍ਰਕਾਸ਼ ਪੁਰਬ (Guru Nanak Gurpurab 2021 ) ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਦਿਹਾੜੇ (Guru Nanak Jayanti 2021) ਮੌਕੇ ਸਿਆਸੀ ਆਗੂਆਂ ਨੇ ਵੀ ਸਮੂਹ ਸੰਗਤ ਨੂੰ ਵਧਾਈਆਂ ਦਿੱਤੀਆਂ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਵਧਾਈਆਂ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਵਧਾਈਆਂ

ਚੰਡੀਗੜ੍ਹ: ਅੱਜ ਵਿਸ਼ਵ ਭਰ ’ਚ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ (Guru Nanak Dev Ji) ਜੀ ਦਾ ਪ੍ਰਕਾਸ਼ ਪੁਰਬ (Guru Nanak Gurpurab 2021) ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਦਿਹਾੜੇ (Guru Nanak Jayanti 2021 ) ਮੌਕੇ ਵਿਸ਼ਵ ਦੇ ਹਰ ਗੁਰੂਘਰ ਵਿੱਚ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ ਤੇ ਵੱਡੀ ਗਿਣਤੀ ’ਚ ਸੰਗਤ ਬਾਬੇ ਦੇ ਦਰ ਹਾਜ਼ਰੀ ਭਰ ਰਹੀ ਹੈ।

ਇਹ ਵੀ ਪੜੋ: ਗੁਰੂ ਨਾਨਕ ਗੁਰਪੁਰਬ 2021: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਇੱਕ ਝਾਤ

ਇਸ ਮੌਕੇ ਵਿਸ਼ਵ ਭਰ ਵਿੱਚੋਂ ਵਧਾਈਆਂ ਮਿਲ ਰਹੀਆਂ ਹਨ।

ਰਾਸ਼ਟਰਪਤੀ ਰਾਮਨਾਥ ਕੋਵਿੰਦ

ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ (Guru Nanak Jayanti 2021) ਦੇ ਸ਼ੁਭ ਅਵਸਰ 'ਤੇ, ਮੈਂ ਸਾਰੇ ਦੇਸ਼ਵਾਸੀਆਂ, ਖਾਸ ਕਰਕੇ ਸਿੱਖ ਭਾਈਚਾਰੇ ਦੇ ਭੈਣਾਂ- ਭਰਾਵਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦਾ ਹਾਂ। ਆਓ, ਅਸੀਂ ਸਾਰੇ ਗੁਰੂ ਜੀ ਦੇ ਦੱਸੇ ‘ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ’ ਦੇ ਮਾਰਗ ’ਤੇ ਚਲੀਏ ਤੇ ਆਪਣੇ ਆਚਰਣ 'ਚ ਉਨ੍ਹਾਂ ਦੀਆਂ ਸਿੱਖਿਆਵਾਂ ਦਾ ਪਾਲਨ ਕਰੀਏ।

  • ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ, ਮੈਂ ਸਾਰੇ ਦੇਸ਼ਵਾਸੀਆਂ, ਖਾਸ ਕਰਕੇ ਸਿੱਖ ਭਾਈਚਾਰੇ ਦੇ ਭੈਣਾਂ- ਭਰਾਵਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦਾ ਹਾਂ। ਆਓ, ਅਸੀਂ ਸਾਰੇ ਗੁਰੂ ਜੀ ਦੇ ਦੱਸੇ ‘ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ’ ਦੇ ਮਾਰਗ ’ਤੇ ਚਲੀਏ ਤੇ ਆਪਣੇ ਆਚਰਣ 'ਚ ਉਨ੍ਹਾਂ ਦੀਆਂ ਸਿੱਖਿਆਵਾਂ ਦਾ ਪਾਲਨ ਕਰੀਏ।

    — President of India (@rashtrapatibhvn) November 19, 2021 " class="align-text-top noRightClick twitterSection" data=" ">

ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ (Guru Nanak Gurpurab 2021) ਦੇ ਵਿਸ਼ੇਸ਼ ਮੌਕੇ 'ਤੇ ਮੈਂ ਉਨ੍ਹਾਂ ਦੇ ਪਵਿੱਤਰ ਵਿਚਾਰਾਂ ਅਤੇ ਮਹਾਨ ਆਦਰਸ਼ਾਂ ਨੂੰ ਯਾਦ ਕਰਦਾ ਹਾਂ। ਇੱਕ ਨਿਆਂਪੂਰਨ, ਦਇਆਵਾਨ ਅਤੇ ਸਮਾਵੇਸ਼ੀ ਸਮਾਜ ਦੀ ਉਸਦੀ ਦ੍ਰਿਸ਼ਟੀ ਸਾਨੂੰ ਪ੍ਰੇਰਿਤ ਕਰਦੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਦੂਜਿਆਂ ਦੀ ਸੇਵਾ ਕਰਨ ਦਾ ਜੋਰ ਵੀ ਬਹੁਤ ਪ੍ਰੇਰਨਾਦਾਇਕ ਹੈ।

  • On the special occasion of the Parkash Purab of Sri Guru Nanak Dev Ji, I recall his pious thoughts and noble ideals. His vision of a just, compassionate and inclusive society inspires us. Sri Guru Nanak Dev Ji’s emphasis on serving others is also very motivating.

    — Narendra Modi (@narendramodi) November 19, 2021 " class="align-text-top noRightClick twitterSection" data=" ">

ਸੁਖਜਿੰਦਰ ਸਿੰਘ ਰੰਧਾਵਾ

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਧੇਰ ਪਲੋਆ॥ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇ ਪ੍ਰਕਾਸ਼ ਪੁਰਬ ਦੀਆਂ ਸਮੁੱਚੇ ਜਗਤ ਨੂੰ ਬੇਅੰਤ ਬੇਅੰਤ ਵਧਾਈਆਂ ਹੋਵਣ ਜੀ। ਮੈਂ ਵਾਹਿਗੁਰੂ ਜੀ ਅੱਗੇ ਆਪ ਸਭ ਦੀ ਚੜ੍ਹਦੀ ਕਲਾ ਅਤੇ ਤੰਦਰੁਸਤੀ ਦੀ ਅਰਦਾਸ ਕਰਦਾ ਹਾਂ।

  • ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਧੇਰ ਪਲੋਆ॥
    ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇ ਪ੍ਰਕਾਸ਼ ਪੁਰਬ ਦੀਆਂ ਸਮੁੱਚੇ ਜਗਤ ਨੂੰ ਬੇਅੰਤ ਬੇਅੰਤ ਵਧਾਈਆਂ ਹੋਵਣ ਜੀ। ਮੈਂ ਵਾਹਿਗੁਰੂ ਜੀ ਅੱਗੇ ਆਪ ਸਭ ਦੀ ਚੜ੍ਹਦੀ ਕਲਾ ਅਤੇ ਤੰਦਰੁਸਤੀ ਦੀ ਅਰਦਾਸ ਕਰਦਾ ਹਾਂ। #waheGuru pic.twitter.com/D6BzrGStrN

    — Sukhjinder Singh Randhawa (@Sukhjinder_INC) November 19, 2021 " class="align-text-top noRightClick twitterSection" data=" ">

ਸੁਖਬੀਰ ਸਿੰਘ ਬਾਦਲ

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ। ਪਹਿਲੇ ਪਾਤਸ਼ਾਤ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪਾਵਨ ਪ੍ਰਕਾਸ਼ ਗੁਰਪੁਰਬ (Guru Nanak Gurpurab 2021) ਦੀ ਸਮੂਹ ਗੁਰੂ ਨਾਨਕ ਨਾਮ ਲੇਵਾ ਸਾਧ ਸੰਗਤ ਨੂੰ ਲੱਖ-ਲੱਖ ਵਧਾਈ। ਗੁਰਦੇਵ ਪਾਤਸ਼ਾਹ ਜੀ ਦਾ ਬਖਸ਼ਿਆ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦਾ ਸਿਧਾਂਤ, ਸਾਰੇ ਜਗਤ ਨੂੰ ਅਮਲੀ ਗੁਣਾਂ ਦੀ ਸਾਂਝ ਨਾਲ ਨਿਵਾਜਦਾ ਹੈ।

  • ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।

    ਪਹਿਲੇ ਪਾਤਸ਼ਾਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀ ਸਮੂਹ ਗੁਰੂ ਨਾਨਕ ਨਾਮ ਲੇਵਾ ਸਾਧ ਸੰਗਤ ਨੂੰ ਲੱਖ-ਲੱਖ ਵਧਾਈ। ਗੁਰਦੇਵ ਪਾਤਸ਼ਾਹ ਜੀ ਦਾ ਬਖਸ਼ਿਆ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦਾ ਸਿਧਾਂਤ, ਸਾਰੇ ਜਗਤ ਨੂੰ ਅਮਲੀ ਗੁਣਾਂ ਦੀ ਸਾਂਝ ਨਾਲ ਨਿਵਾਜਦਾ ਹੈ। pic.twitter.com/SfDInKgPHF

    — Sukhbir Singh Badal (@officeofssbadal) November 19, 2021 " class="align-text-top noRightClick twitterSection" data=" ">

ਹਰਸਿਮਰਤ ਕੌਰ ਬਾਦਲ

ਜਗਤ ਦੇ ਤਾਰਣਹਾਰ, ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ (Guru Nanak Gurpurab 2021) ਦੀ ਸਮੂਹ ਸੰਗਤ ਨੂੰ ਵਧਾਈ। ਗੁਰੂ ਸਾਹਿਬ ਨੇ ਨਾਰੀ ਸਨਮਾਨ ਦੀ ਪਿਰਤ ਕਾਇਮ ਕਰਦਿਆਂ ਸਮਾਜਿਕ ਚੇਤੰਨਤਾ ਦਾ ਮੁੱਢ ਬੰਨ੍ਹਿਆ। ਆਓ, ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਆਪਣੇ ਹਿਰਦੇ ਦੇ ਅੰਧਕਾਰ ਨੂੰ ਗੁਰਬਾਣੀ ਦੇ ਚਾਨਣ ਨਾਲ ਖ਼ਤਮ ਕਰੀਏ।

  • ਜਗਤ ਦੇ ਤਾਰਣਹਾਰ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਵਧਾਈ। ਗੁਰੂ ਸਾਹਿਬ ਨੇ ਨਾਰੀ ਸਨਮਾਨ ਦੀ ਪਿਰਤ ਕਾਇਮ ਕਰਦਿਆਂ ਸਮਾਜਿਕ ਚੇਤੰਨਤਾ ਦਾ ਮੁੱਢ ਬੰਨ੍ਹਿਆ। ਆਓ, ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਆਪਣੇ ਹਿਰਦੇ ਦੇ ਅੰਧਕਾਰ ਨੂੰ ਗੁਰਬਾਣੀ ਦੇ ਚਾਨਣ ਨਾਲ ਖ਼ਤਮ ਕਰੀਏ। #SriGuruNanakDevJi #ParkashPurab pic.twitter.com/5FkzpmnroH

    — Harsimrat Kaur Badal (@HarsimratBadal_) November 19, 2021 " class="align-text-top noRightClick twitterSection" data=" ">

ਹਰਦੀਪ ਸਿੰਘ ਪੁਰੀ

ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਮਹਾਰਾਜ ਜੀ ਨੂੰ ਉਨ੍ਹਾਂ ਦੇ 552ਵੇਂ ਪ੍ਰਕਾਸ਼ ਪੁਰਬ (Guru Nanak Gurpurab 2021) ਮੌਕੇ ਨਮਨ ਕਰਦਾ ਹਾਂ। ਗੁਰੂ ਮਹਾਰਾਜ ਦਾ ਸ਼ਾਂਤੀ, ਸਦਭਾਵਨਾ ਅਤੇ ਮਾਨਵਤਾ ਦੀ ਏਕਤਾ ਦਾ ਸੰਦੇਸ਼ ਸਾਨੂੰ ਸਦਾ ਲਈ ਮਾਰਗ ਦਰਸ਼ਨ ਕਰਦਾ ਰਹੇਗਾ।

  • ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਨੂੰ ਉਨ੍ਹਾਂ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਨਮਨ ਕਰਦਾ ਹਾਂ। ਗੁਰੂ ਮਹਾਰਾਜ ਦਾ ਸ਼ਾਂਤੀ, ਸਦਭਾਵਨਾ ਅਤੇ ਮਾਨਵਤਾ ਦੀ ਏਕਤਾ ਦਾ ਸੰਦੇਸ਼ ਸਾਨੂੰ ਸਦਾ ਲਈ ਮਾਰਗ ਦਰਸ਼ਨ ਕਰਦਾ ਰਹੇਗਾ। pic.twitter.com/gQyWW4MPbi

    — Hardeep Singh Puri (@HardeepSPuri) November 19, 2021 " class="align-text-top noRightClick twitterSection" data=" ">

ਅਰਵਿੰਦ ਕੇਜਰੀਵਾਲ

ਕੁਲ ਲੋਕਾਈ ਨੂੰ "ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ" ਦਾ ਉਪਦੇਸ਼ ਦੇਣ ਵਾਲੇ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੁੱਚੀ ਸੰਗਤ ਨੂੰ ਲੱਖ ਲੱਖ ਵਧਾਈਆਂ।

  • ਕੁਲ ਲੋਕਾਈ ਨੂੰ "ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ" ਦਾ ਉਪਦੇਸ਼ ਦੇਣ ਵਾਲੇ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੁੱਚੀ ਸੰਗਤ ਨੂੰ ਲੱਖ ਲੱਖ ਵਧਾਈਆਂ। pic.twitter.com/JpBHrtXoB1

    — Arvind Kejriwal (@ArvindKejriwal) November 19, 2021 " class="align-text-top noRightClick twitterSection" data=" ">

ਰਾਹੁਲ ਗਾਂਧੀ

ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਨੂੰ ਕੋਟਿ ਕੋਟਿ ਪ੍ਰਣਾਮ। ਭਾਈਚਾਰਕ ਸਾਂਝ, ਸੇਵਾ ਅਤੇ ਭਗਤੀ ਦੇ ਇਸ ਤਿਉਹਾਰ ਦੀਆਂ ਸਭ ਨੂੰ ਲੱਖ ਲੱਖ ਵਧਾਈਆਂ!

  • सिख धर्म के संस्थापक गुरु नानक देव जी को नमन।

    भाईचारे, सेवा व भक्ति के इस उत्सव पर सभी को बधाई!#GuruPurab pic.twitter.com/Ku3DCuE0px

    — Rahul Gandhi (@RahulGandhi) November 19, 2021 " class="align-text-top noRightClick twitterSection" data=" ">
Last Updated : Nov 19, 2021, 9:19 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.