ETV Bharat / city

Petrol and diesel prices: ਜਾਣੋ, ਪੰਜਾਬ ਵਿੱਚ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ

author img

By

Published : Jul 1, 2022, 7:59 AM IST

ਪੈਟਰੋਲ ਅਤੇ ਡੀਜ਼ਲ
ਪੈਟਰੋਲ ਅਤੇ ਡੀਜ਼ਲ

Petrol and Diesel Prices: ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਬਦਲਾਅ ਕੀਤਾ ਗਿਆ ਹੈ। ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ...

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and Diesel Prices) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜ਼ੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 68 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 24 ਪੈਸੇ ਹੈ। ਅੰਮ੍ਰਿਤਸਰ 'ਚ ਤੇਲ ਦੀਆਂ ਕੀਮਤਾਂ ਕੁਝ ਕੋਈ ਬਦਲਾਅ ਨਹੀਂ ਹੋਇਆ ਹੈ।

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 41 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 78 ਪੈਸੇ ਹੈ। ਜ਼ਿਲ੍ਹੇ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਨਿਗੂਣਾ ਵਾਧਾ ਦਰਜ ਕੀਤਾ ਗਿਆ ਹੈ।

ਪੈਟਰੋਲ ਅਤੇ ਡੀਜ਼ਲ
ਪੈਟਰੋਲ ਅਤੇ ਡੀਜ਼ਲ

ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 11 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 47 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਕੋਈ ਫਰਕ ਨਹੀਂ ਪਿਆ ਹੈ।

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 81 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 15 ਪੈਸੇ ਹੈ। ਜ਼ਿਲ੍ਹੇ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ’ਚ ਕੁਝ ਫਰਕ ਪਿਆ ਹੈ।

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 17 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 53 ਪੈਸੇ ਹੈ। ਬਰਨਾਲਾ 'ਚ ਵੀ ਤੇਲ ਦੀਆਂ ਕੀਮਤਾਂ 'ਚ ਕੋਈ ਵਾਧਾ ਦਰਜ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਰਾਸ਼ਟਰੀ ਡਾਕਟਰ ਦਿਵਸ 2022: ਡਾਕਟਰਾਂ ਨੂੰ ਐਵੇਂ ਹੀ ਨਹੀਂ ਕਿਹਾ ਜਾਂਦਾ 'ਧਰਤੀ ਦਾ ਰੱਬ', ਜਾਣੋ ਇਹ ਖਾਸ ਤੱਥ

ETV Bharat Logo

Copyright © 2024 Ushodaya Enterprises Pvt. Ltd., All Rights Reserved.