ETV Bharat / city

Petrol and diesel rates: ਜਾਣੋ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

author img

By

Published : Aug 7, 2022, 9:30 AM IST

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

Petrol and Diesel Prices: ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਬਦਲਾਅ ਕੀਤਾ ਗਿਆ ਹੈ। ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ...

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and Diesel Prices) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜ਼ੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 89 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 22 ਪੈਸੇ ਹੈ। ਜ਼ਿਲ੍ਹੇ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ’ਚ ਕੋਈ ਫਰਕ ਨਹੀਂ ਪਿਆ ਹੈ।

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 41 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 78 ਪੈਸੇ ਹੈ। ਇਥੇ ਤੇਲ ਦੀਆਂ ਕੀਮਤਾਂ 'ਚ ਕੋਈ ਫਰਕ ਨਹੀਂ ਪਿਆ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 87 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 22 ਪੈਸੇ ਹੈ। ਅੰਮ੍ਰਿਤਸਰ 'ਚ ਤੇਲ ਦੀਆਂ ਕੀਮਤਾਂ ਸਥਿਰ ਹਨ।

ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 16 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 53 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਕੋਈ ਫਰਕ ਨਹੀਂ ਪਿਆ ਹੈ।

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 57 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 92 ਪੈਸੇ ਹੈ। ਜ਼ਿਲ੍ਹੇ 'ਚ ਤੇਲ ਦੀਆਂ ਕੀਮਤਾਂ ਸਥਿਰ ਹਨ।

ਇਹ ਵੀ ਪੜ੍ਹੋ: Happy Friendship Day 2022: ਫ੍ਰੈਂਡਸ਼ਿਪ ਡੇ ਮੌਕੇ ਭੇਜੋ ਖ਼ਾਸ ਦੋਸਤਾਂ ਨੂੰ ਸਪੈਸ਼ਲ ਮੈਸੇਜ

ETV Bharat Logo

Copyright © 2024 Ushodaya Enterprises Pvt. Ltd., All Rights Reserved.