ETV Bharat / city

Petrol and Diesel Update: ਜਾਣੋ, ਪੰਜਾਬ ਦੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ

author img

By

Published : Aug 11, 2022, 6:45 AM IST

ਪੈਟਰੋਲ ਅਤੇ ਡੀਜ਼ਲ ਦੇ ਰੇਟ
ਪੈਟਰੋਲ ਅਤੇ ਡੀਜ਼ਲ ਦੇ ਰੇਟ

Petrol and Diesel Prices: ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਬਦਲਾਅ ਕੀਤਾ ਗਿਆ ਹੈ। ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ...

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and Diesel Prices) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜੋ: Rakshabandhan 2022 Special: ਇਸ ਵਾਰ ਰੱਖੜੀ ਬੰਨ੍ਹਣ ਤੋਂ ਬਾਅਦ ਘਰ 'ਚ ਬਣੀ ਬਾਲੂਸ਼ਾਹੀ ਨਾਲ ਕਰਵਾਓ ਮੂੰਹ ਮਿੱਠਾ

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 17 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 53 ਪੈਸੇ ਹੈ।

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 87 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 22 ਪੈਸੇ ਹੈ।

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 41 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 78 ਪੈਸੇ ਹੈ।

ਪੈਟਰੋਲ ਅਤੇ ਡੀਜ਼ਲ ਦੇ ਰੇਟ
ਪੈਟਰੋਲ ਅਤੇ ਡੀਜ਼ਲ ਦੇ ਰੇਟ

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 84 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 17 ਪੈਸੇ ਹੈ।

ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 12 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 49 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਕੋਈ ਫਰਕ ਨਹੀਂ ਪਿਆ ਹੈ।

ਇਹ ਵੀ ਪੜੋ: Weather Report: ਮੀਂਹ ਤੋਂ ਬਾਅਦ ਗਰਮੀ ਤੋਂ ਮਿਲੀ ਰਾਹਤ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.