ETV Bharat / city

Petrol and Diesel Prices: ਜਾਣੋ, ਸੂਬੇ ’ਚ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਭਾਅ

author img

By

Published : Jul 11, 2022, 7:43 AM IST

Petrol and Diesel Prices: ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਬਦਲਾਅ ਕੀਤਾ ਗਿਆ ਹੈ। ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ...

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and Diesel Prices) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜ਼ੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।




ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 41 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 78 ਪੈਸੇ ਹੈ। ਜਿਨ੍ਹਾ ਚ ਕੁਝ ਪੈਸਿਆਂ ਦਾ ਅਸਰ ਪਿਆ ਹੈ।



ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ




ਬਠਿੰਡਾ ’ਚ ਕੀ ਕੁਝ ਬਦਲਾਅ:
ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 11 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 47 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਫ਼ਰਕ ਪਿਆ ਹੈ।




ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 87 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 22 ਪੈਸੇ ਹੈ। ਅੰਮ੍ਰਿਤਸਰ 'ਚ ਤੇਲ ਦੀਆਂ ਕੀਮਤਾਂ ਘੱਟੀਆਂ ਹਨ।




ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 84 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 18 ਪੈਸੇ ਹੈ। ਜ਼ਿਲ੍ਹੇ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ’ਚ ਕੁਝ ਫ਼ਰਕ ਪਿਆ ਹੈ।



ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 27 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 64 ਪੈਸੇ ਹੈ। ਬਰਨਾਲਾ 'ਚ ਤੇਲ ਦੀਆਂ ਕੀਮਤਾਂ 'ਚ ਨਿਗੂਣਾ ਵਾਧਾ ਦਰਜ ਹੋਇਆ ਹੈ।



ਇਹ ਵੀ ਪੜੋ: ਮੱਤੇਵਾੜਾ ਮੁੱਦੇ 'ਤੇ ਮਾਨ ਸਰਕਾਰ ਖ਼ਿਲਾਫ਼ ਵਿਰੋਧੀ, ਵਾਤਾਵਰਨ ਪ੍ਰੇਮੀ, ਕਿਸਾਨ ਤੇ ਆਮ ਲੋਕ ਹੋਏ ਇਕੱਠੇ ! ਦਿੱਤੀ ਵੱਡੀ ਚਿਤਾਵਨੀ

ETV Bharat Logo

Copyright © 2024 Ushodaya Enterprises Pvt. Ltd., All Rights Reserved.